ਖਾਸ ਖ਼ਬਰਪੰਜਾਬਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰCurrent UpdatesSeptember 7, 2024 September 7, 2024 ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ...
ਖਾਸ ਖ਼ਬਰਪੰਜਾਬਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰCurrent UpdatesSeptember 6, 2024 September 6, 2024 ਚੰਡੀਗੜ੍ਹ, 6 ਸਤੰਬਰ –ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ...
ਖਾਸ ਖ਼ਬਰਪੰਜਾਬਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇCurrent UpdatesSeptember 6, 2024 September 6, 2024 ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨCurrent UpdatesSeptember 5, 2024 September 5, 2024 ਹੁਸ਼ਿਆਰਪੁਰ, 5 ਸਤੰਬਰ –ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ...
ਖਾਸ ਖ਼ਬਰਪੰਜਾਬਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆCurrent UpdatesSeptember 5, 2024 September 5, 2024 ਚੰਡੀਗੜ੍ਹ, 5 ਸਤੰਬਰ: ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀCurrent UpdatesSeptember 5, 2024 September 5, 2024 ਚੰਡੀਗੜ੍ਹ, 5 ਸਤੰਬਰ – ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨCurrent UpdatesAugust 16, 2024August 16, 2024 August 16, 2024August 16, 2024 ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ ਨਵੀਂ ਦਿੱਲੀ,...
Hindi Newsਖਾਸ ਖ਼ਬਰमंदिर श्री केदारनाथ में हसीजा परिवार ने कुलचे छोले का लंगर लगाया और मंदिर में पौधे लगाएCurrent UpdatesJune 23, 2024June 23, 2024 June 23, 2024June 23, 2024 सुधार सभा श्री केदारनाथ द्वारा बच्चे का जन्मदिन मनाया गया पटियाला:श्री सतनाम हसीजा की तरफ से उनके पुत्र दविंदर हसीजा व पुत्रवधु अंजू हसीजा की...
ਖਾਸ ਖ਼ਬਰਚੰਡੀਗੜ੍ਹਪੰਜਾਬਮੰਦਰ ਸ੍ਰੀ ਕੇਦਾਰਨਾਥ ਵਿਖੇ ਹਸੀਜਾ ਪਰਿਵਾਰ ਵੱਲੋਂ ਕੁਲਚੇ ਛੋਲੇ ਦਾ ਲੰਗਰ ਲਗਾਇਆ ਅਤੇ ਮੰਦਿਰ ’ਚ ਪੌਦੇ ਲਗਾਏCurrent UpdatesJune 23, 2024June 23, 2024 June 23, 2024June 23, 2024 ਸੁਧਾਰਾ ਸਭਾ ਸ੍ਰੀ ਕੇਦਾਰਨਾਥ ਵੱਲੋਂ ਬਚੇ ਦਾ ਜਨਮ ਦਿਨ ਮਨਾਇਆ ਪਟਿਆਲਾ : ਅੱਜ ਇਥੇ ਪ੍ਰਾਚੀਨ ਸ਼ਿਵ ਮੰਦਿਰ ਸ੍ਰੀ ਕੇਦਾਰਨਾਥ ਵਿਖੇ ਸ੍ਰੀ ਸਤਨਾਮ ਹਸੀਜਾ ਵੱਲੋਂ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਕੂਲਾਂ ਚ ਸਮਰਕੈਂਪ ਲਗਾਉਣ ਤੇ ਲਗਾਈ ਪਾਬੰਦੀCurrent UpdatesMay 28, 2024 May 28, 2024 ਮੌਸਮ ਵਿਭਾਗ ਦੀ ਚਿਤਾਵਨੀ ਦੌਰਾਨ ਸਿੱਖਿਆ ਵਿਭਾਗ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਵਿਚ ਪੈ ਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ...