ਖਾਸ ਖ਼ਬਰਚੰਡੀਗੜ੍ਹਪੰਜਾਬ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤCurrent UpdatesMay 14, 2023 May 14, 2023 ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ...
ਅੰਤਰਰਾਸ਼ਟਰੀਖਾਸ ਖ਼ਬਰਇਮਰਾਨ ਖਾਨ ਨੇ ਪਾਕਿਸਤਾਨੀ ਫੌਜ ਦੀ ਦਖਲਅੰਦਾਜ਼ੀ ‘ਤੇ ਨਾਰਾਜ਼ਗੀ ਜਤਾਈCurrent UpdatesMay 14, 2023 May 14, 2023 ਇਸਲਾਮਾਬਾਦ : ਆਪਣੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਖਿਲਾਫ ਫੌਜੀ ਅਦਾਰੇ ਦੀ ਕਾਰਵਾਈ ਤੋਂ ਨਾਰਾਜ਼, ਖਾਨ ਨੇ ਰਾਤ 8 ਵਜੇ ਆਪਣੇ ਜ਼ਮਾਨ ਪਾਰਕ ਨਿਵਾਸ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤCurrent UpdatesMay 13, 2023 May 13, 2023 ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਰਾਸ਼ਟਰੀਕਰਨਾਟਕ ਚੋਣ ਨਤੀਜੇ – ਰੁਝਾਨ: ਕਾਂਗਰਸ -118, ਭਾਜਪਾ – 73, ਜੇਡੀਐਸ -25 ਸੀਟਾਂ ਅੱਗੇCurrent UpdatesMay 13, 2023May 13, 2023 May 13, 2023May 13, 2023 ਬੰਗਲੌਰ: ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ਜ਼ਿਮਨੀ ਚੋਣ ਨਤੀਜੇ 2023 ਲਾਈਵ ਅਪਡੇਟਸ: ‘ਆਪ’ ਦੇ ਸ਼ੁਸ਼ੀਲ ਕੁਮਾਰ ਰਿੰਕੂ ਜਿੱਤ ਦੇ ਨੇੜੇ, ਕਾਂਗਰਸ ਦੂਜੇ ਨੰਬਰ ‘ਤੇ ਬਰਕਰਾਰCurrent UpdatesMay 13, 2023May 13, 2023 May 13, 2023May 13, 2023 ਜਲੰਧਰ: ਜਲੰਧਰ ਦੇ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਅੱਜ ਯਾਨੀ ਸ਼ਨੀਵਾਰ ਨੂੰ 10 ਮਈ ਨੂੰ ਪਈਆਂ ਵੋਟਾਂ ਦਾ ਨਤੀਜਾ ਐਲਾਨਿਆ ਜਾਣਾ ਹੈ।ਸਾਹਮਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesMay 13, 2023May 13, 2023 May 13, 2023May 13, 2023 * ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ * ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾCurrent UpdatesMay 13, 2023 May 13, 2023 ‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਰਾਸ਼ਟਰੀਭਾਰਤੀ ਕਾਨੂੰਨ ਇੱਕ ਵਿਅਕਤੀ ਨੂੰ ਬੱਚਾ ਗੋਦ ਲੈਣ ਦੀ ਇਜਾਜ਼ਤ ਦਿੰਦਾ ਹੈ: ਸੁਪਰੀਮ ਕੋਰਟCurrent UpdatesMay 11, 2023 May 11, 2023 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲੇ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਕਾਨੂੰਨ ਵਿਆਹੁਤਾ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਇਕੱਲੇ ਵਿਅਕਤੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੇ 5800 ਕਰੋੜ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ,ਜਾਰੀ ਕੀਤਾ ਸਿੱਕਾ ਤੇ ਡਾਕ ਟਿਕਟCurrent UpdatesMay 11, 2023 May 11, 2023 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ‘ਤੇ ਪ੍ਰਗਤੀ ਮੈਦਾਨ ‘ਚ ਆਯੋਜਿਤ ਇਕ ਸਮਾਰੋਹ ਦਾ ਉਦਘਾਟਨ ਕੀਤਾ...
ਖਾਸ ਖ਼ਬਰਰਾਸ਼ਟਰੀ‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾCurrent UpdatesMay 11, 2023 May 11, 2023 ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...