ਅੰਤਰਰਾਸ਼ਟਰੀਖਾਸ ਖ਼ਬਰਜਿਨਸੀ ਅਪਰਾਧਾਂ ਦੇ ਮਾਮਲਿਆਂ ਦੀ ਸੁਣਵਾਈ ਹੁਣ ਮਿਲਟਰੀ ਦੀ ਬਜਾਏ ਸਿਵਲ ਅਦਾਲਤਾਂ ‘ਚ ਹੋਵੇਗੀCurrent UpdatesJune 19, 2026 June 19, 2026 ਵਿੰਨੀਪੈਗ- ਕੈਨੇਡਾ ਵਿੱਚ ਫ਼ੌਜੀ ਕਰਮਚਾਰੀਆਂ ਨਾਲ ਸਬੰਧਿਤ ਜਿਨਸੀ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇਬਾਜ਼ੀ ਹੁਣ ਸਿਵਲ ਨਿਆਂ ਪ੍ਰਣਾਲੀ (ਅਦਾਲਤਾਂ) ਦੇ ਅਧੀਨ ਹੋਵੇਗੀ। ਇਸ ਮਹੱਤਵਪੂਰਨ...
ਖਾਸ ਖ਼ਬਰਪੰਜਾਬਰਾਸ਼ਟਰੀਵਿਸ਼ਵ ਪ੍ਰਸਿੱਧ ‘ਅੰਮ੍ਰਿਤਸਰੀ ਕੁਲਚੇ’ ਨੂੰ GI ਟੈਗ ਦਵਾਉਣ ਲਈ ਪ੍ਰਸ਼ਾਸਨਿਕ ਚਾਰਾਜੋਈ ਸ਼ੁਰੂ; DC ਦਫ਼ਤਰ ਵਿਖੇ ਹੋਈ ਅਹਿਮ ਮੀਟਿੰਗCurrent UpdatesJune 19, 2026 June 19, 2026 ਅੰਮ੍ਰਿਤਸਰ- ਪਵਿੱਤਰ ਨਗਰੀ ਅੰਮ੍ਰਿਤਸਰ ਦੀ ਵਿਸ਼ਵ ਭਰ ਵਿੱਚ ਪ੍ਰਸਿੱਧ ਖਾਣ-ਪੀਣ ਦੀ ਵਿਰਾਸਤ ਦੇ ਅਹਿਮ ਹਿੱਸੇ ‘ਅੰਮ੍ਰਿਤਸਰੀ ਕੁਲਚੇ’ ਨੂੰ ਜੀਓਗ੍ਰਾਫਿਕਲ ਇੰਡੀਕੇਸ਼ਨ (GI) ਟੈਗ ਦਿਵਾਉਣ ਲਈ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਦਲੀਆਂ ਦੀ ਉਡੀਕ ਕਰ ਰਹੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ ਨੂੰ ਲੱਗਿਆ ਵੱਡਾ ਝਟਕਾCurrent UpdatesJune 19, 2026 June 19, 2026 ਚੰਡੀਗੜ੍ਹ- ਬਦਲੀਆਂ ਦੀ ਉਡੀਕ ਕਰ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀCurrent UpdatesJune 19, 2026 June 19, 2026 ਸ੍ਰੀ ਆਨੰਦਪੁਰ ਸਾਹਿਬ- ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵੱਖ-ਵੱਖ ਸਰਹੱਦੀ ਥਾਵਾਂ ’ਤੇ ਵਸੂਲੇ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਆਰ-ਪਾਰ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਕੇਦਾਰਨਾਥ ਮੰਦਿਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾCurrent UpdatesJune 19, 2026 June 19, 2026 ਰੁੱਤ ਵੀ ਤੱਤੀ, ਧੁੱਪ ਵੀ ਤੱਤੀ, ਤੱਤੀ ਵਗੇ ਹਵਾ, ਤੱਤੀ ਤਵੀ ਦੇ ਉੱਤੇ ਬਹਿ ਗਏ, ਆਣ ਚੌਕੜੀ ਲਾ, ਧੰਨ—ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪਰਵਾਸੀਆਂ ਕਾਰਨ ਆਸਟਰੇਲੀਆ ਦੀ ਆਬਾਦੀ ਵਧੀCurrent UpdatesJune 18, 2026 June 18, 2026 ਸਿਡਨੀ- ਆਸਟਰੇਲਿਆਈ ਅੰਕੜਾ ਬਿਊਰੋ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਨੇ ਦੇਸ਼ ਦੀ ਵਧਦੀ ਆਬਾਦੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਦਸੰਬਰ 2025 ਤੱਕ ਆਸਟਰੇਲੀਆ...
ਅੰਤਰਰਾਸ਼ਟਰੀਖਾਸ ਖ਼ਬਰਮੈਨੀਟੋਬਾ ਵਿੱਚ Hepatitis A ਦੇ ਕੇਸ ਵਧੇ; ਹਸਪਤਾਲ ਦਾਖਲਿਆਂ ਅਤੇ ਮੌਤਾਂ ਦੀ ਪੁਸ਼ਟੀCurrent UpdatesJune 18, 2026June 18, 2026 June 18, 2026June 18, 2026 ਵਿੰਨੀਪੈਗ- ਮੈਨੀਟੋਬਾ ਵਿੱਚ ਅਪਰੈਲ 2025 ਤੋਂ ਜਾਰੀ ਹੈਪੇਟਾਈਟਸ-ਏ ਦਾ ਪ੍ਰਕੋਪ ਜੂਨ 2026 ਤੱਕ ਸੂਬੇ ਦੇ ਸਭ ਤੋਂ ਗੰਭੀਰ ਜਨ ਸਿਹਤ ਸੰਕਟਾਂ ਵਿੱਚੋਂ ਇੱਕ ਬਣ ਗਿਆ...
ਖਾਸ ਖ਼ਬਰਪੰਜਾਬਰਾਸ਼ਟਰੀPunjab ਦੇ ਗੁਰਮਾਨ ਧਨੋਆ ਨੇ ਨੇਪਾਲ ‘ਚ ਗੱਡੇ ਝੰਡੇ; ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾCurrent UpdatesJune 18, 2026 June 18, 2026 ਸ੍ਰੀ ਮੁਕਤਸਰ ਸਾਹਿਬ- ਸੀਨੀਅਰ ਐਡਵੋਕੇਟ ਤੇ ਅਦਾਕਾਰ ਸਤਵਿੰਦਰ ਸਿੰਘ ਧਨੋਆ ਦੇ ਸਪੁੱਤਰ ਗੁਰਮਾਨ ਸਿੰਘ ਧਨੋਆ ਨੇ ਬੀਤੇ ਦਿਨੀਂ ਕਾਠਮਾਂਡੂ (ਨੇਪਾਲ) ਵਿਖੇ ਹੋਈ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵੱਲੋਂ ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼; ਵੀਡੀਓ ‘ਚ ਭਗਵੰਤ ਮਾਨ ਨਾ ਹੋਣ ਦਾ ਦਾਅਵਾCurrent UpdatesJune 18, 2026 June 18, 2026 ਮੁਹਾਲੀ- ਆਮ ਆਦਮੀ ਪਾਰਟੀ ਵੱਲੋਂ ਅੱਜ ਮੁਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਵਾਇਰਲ ਹੋਈ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਆਗੂ ਡੱਲੇਵਾਲ ਵੱਲੋਂ ਜਾਂਚ ਕਮੇਟੀ ਦੀ ਨਿਖੇਧੀ, ਮੁਲਜ਼ਮਾਂ ਨੂੰ ਬਚਾਉਣ ਦੇ ਲਾਏ ਦੋਸ਼Current UpdatesJune 18, 2026 June 18, 2026 ਫ਼ਰੀਦਕੋਟ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਫ਼ਰੀਦਕੋਟ ਦੇ ਪ੍ਰਾਇਮਰੀ ਕੋਆਪਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ (PADB), ਜਿਸ ਨੂੰ ਆਮ ਭਾਸ਼ਾ ਵਿੱਚ ‘ਲੈਂਡ ਮੋਰਗੇਜ ਬੈਂਕ’ ਕਿਹਾ ਜਾਂਦਾ...