October 1, 2026

ਖਾਸ ਖ਼ਬਰ

ਖਾਸ ਖ਼ਬਰਪੰਜਾਬਰਾਸ਼ਟਰੀ

ਨਿਊਜ਼ੀਲੈਂਡ ਤੋਂ ਆਈ NRI ਮਹਿਲਾ ਨੂੰ ਪਤੀ ਨੇ ਦੁੱਧ ’ਚ ਦਿੱਤਾ ਨਸ਼ਾ; 5 ਸਾਲਾ ਪੁੱਤ ਕੀਤਾ ਅਗਵਾ; ਪਾਸਪੋਰਟ ਤੇ ਨਕਦੀ ਲੈ ਕੇ ਫ਼ਰਾਰ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨੀਜਨਕ ਅਤੇ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਰਹਿੰਦੀ ਇੱਕ ਐਨ.ਆਰ.ਆਈ. (NRI) ਮਹਿਲਾ ਨੇ ਆਪਣੇ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੈਕਟਰ 11 ਵਿੱਚ ‘ਸ਼੍ਰੀ ਕੁਮਾਰ ਮੈਡੀਕੋਜ਼’ ’ਤੇ ਅੰਨ੍ਹੇਵਾਹ ਫਾਇਰਿੰਗ; ਕੈਸ਼ੀਅਰ ਦੀ ਮੌਤ

Current Updates
ਚੰਡੀਗੜ੍ਹ- ਸਿਟੀ ਬਿਊਟੀਫੁੱਲ ਦੇ ਸੈਕਟਰ 11 ਸਥਿਤ ਪ੍ਰਸਿੱਧ ਮੈਡੀਕਲ ਸਟੋਰ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਅੰਦਰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਵੱਲੋਂ ਪੁਰਸ਼ੋਤਮ ਮਹੀਨੇ ਨਿਮਿੱਤ ਵਿਸ਼ੇਸ਼ ਸੇਵਾ; ਰਜਿੰਦਰਾ ਹਸਪਤਾਲ ਅਤੇ ਪਿੰਗਲਵਾੜੇ ਭੇਜਿਆ ਲੰਗਰ

Current Updates
ਪਟਿਆਲਾ-  ਪ੍ਰਸ਼ੋਤਮ ਮਹੀਨਾ ਵਿੱਚ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਵੱਲੋਂ ਪ੍ਰਸ਼ੋਤਮ ਮਾਸ ਜੇਠ ਮਹੀਨੇ ਵਿੱਚ 50 ਸਾਲ ਮਗਰੋਂ ਆਇਆ ਹੈ। ਵੈਸੇ ਪ੍ਰਸ਼ੋਤਮ ਮਾਸ ਹਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਿਸ਼ਵਤ ਕਾਂਡ: ਤਿੱਕੜੀ ਨੇ ਉਧੇੜੇ ਅੰਦਰਲੇ ਭੇਤ! ਤਿੰਨੋਂ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ

Current Updates
ਚੰਡੀਗੜ੍ਹ- ਵਧੀਕ ਸੈਸ਼ਨ ਜੱਜ (ਡਿਊਟੀ) ਚੰਡੀਗੜ੍ਹ ਨੇ ਅੱਜ 13 ਲੱਖ ਰੁਪਏ ਦੇ ਰਿਸ਼ਵਤ ਕਾਂਡ ’ਚ ਪੁਲੀਸ ਰਿਮਾਂਡ ’ਤੇ ਚੱਲ ਰਹੀ ਮੁਲਜ਼ਮਾਂ ਦੀ ਤਿੱਕੜੀ ਨੂੰ 14...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ ’ਚ ਭਖਿਆ ‘ਯੋਗਾ ਵਿਵਾਦ’: ਗੁਰੂ ਘਰ ’ਚ ਨੰਗੇ ਸਿਰ ਕਲਾਸਾਂ ਲਾਉਣ ’ਤੇ ਮਰਿਆਦਾ ਭੰਗ ਹੋਣ ਦੇ ਦੋਸ਼, ਕਲਾਸਾਂ ਕਰਵਾਈਆਂ ਬੰਦ

Current Updates
ਫ਼ਰੀਦਕੋਟ-  ਫ਼ਰੀਦਕੋਟ ਸ਼ਹਿਰ ਵਿੱਚ ਅੱਜ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਈ ਸਿੱਖ ਜਥੇਬੰਦੀਆਂ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਅੰਦਰ ਲਗਾਈਆਂ ਜਾ ਰਹੀਆਂ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ-ਇਰਾਨ ਸਮਝੌਤੇ ਦੀਆਂ ਉਮੀਦਾਂ ਨੇ ਘਟਾਇਆ ਮਹਿੰਗਾਈ ਦਾ ਡਰ; ਸੋਨੇ ਦੀਆਂ ਕੀਮਤਾਂ ’ਚ ਮਾਮੂਲੀ ਸੁਧਾਰ

Current Updates
ਅਮਰੀਕਾ-  ਵਿਸ਼ਵ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਨਿਵੇਸ਼ਕਾਂ ਵੱਲੋਂ ਅਮਰੀਕਾ ਅਤੇ ਇਰਾਨ ਵਿਚਾਲੇ ਇੱਕ ਸੰਭਾਵੀ ਸ਼ਾਂਤੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਤਾਇਨਾਤੀ ਦੇ 11 ਦਿਨਾਂ ’ਚ ਹੀ ਪੰਜਾਬ ਸਰਕਾਰ ਵੱਲੋਂ ਬਾਰਡਰ ਰੇਂਜ ਦੇ ਡੀਆਈਜੀ ਦਾ ਤਬਾਦਲਾ

Current Updates
ਚੰਡੀਗੜ੍ਹ-  ਪੁਲੀਸ ਪ੍ਰਸ਼ਾਸਨ ਦੇ ਇੱਕ ਅਹਿਮ ਤਬਾਦਲੇ ਵਿੱਚ ਪੰਜਾਬ ਸਰਕਾਰ ਨੇ ਬਾਰਡਰ ਰੇਂਜ ਦੇ ਡੀਆਈਜੀ ਨੂੰ ਉਨ੍ਹਾਂ ਦੀ ਨਿਯੁਕਤੀ ਦੇ ਸਿਰਫ਼ 11 ਦਿਨਾਂ ਦੇ ਅੰਦਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਲੀਡਰਸ਼ਿਪ ਦਿੱਲੀ ਤਲਬ, ਅੱਜ ਸ਼ਾਮ ਹੋਵੇਗੀ ਹੰਗਾਮੀ ਬੈਠਕ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਸ਼ੁੱਕਰਵਾਰ ਸ਼ਾਮ ਇੱਕ ਹੰਗਾਮੀ ਬੈਠਕ ਲਈ ਤੁਰੰਤ ਨਵੀਂ ਦਿੱਲੀ ਤਲਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰੋਮਾਣਾ ਦੀ ਕੈਨੇਡਾ ’ਚ ਐਂਟਰੀ ਰੋਕਣ ਲਈ ‘ਆਪ’ ਨੇ ਕੀਤੀ ਝੂਠੀ ਸ਼ਿਕਾਇਤ : ਕਲੇਰ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਕੈਨੇਡਾ ’ਚ ਐਂਟਰੀ ਨਾ ਮਿਲਣ ਪਿੱਛੇ ‘ਆਪ’ ਦੀ ਬੌਖਲਾਹਟ ਹੈ। ਅਕਾਲੀ ਦਲ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਔਸਤ ਨਾਲੋਂ 30 ਫੁੱਟ ਵੱਧ;

Current Updates
ਨੰਗਲ-  ਭਾਖੜਾ ਡੈਮ ’ਚ ਪਾਣੀ ਦਾ ਪੱਧਰ ਅੱਜ 1576.22 ਫੁੱਟ ਦਰਜ ਕੀਤਾ ਗਿਆ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 22 ਫੁੱਟ ਵੱਧ ਅਤੇ ਔਸਤ ਨਾਲੋਂ...