ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀਆਂ ਕੀਮਤਾਂ ਰਿਕਾਰਡ ਸਿਖਰਲੇ ਪੱਧਰ ’ਤੇCurrent UpdatesJanuary 30, 2025 January 30, 2025 ਨਵੀਂ ਦਿੱਲੀ-ਜਿਊਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਵੱਲੋਂ ਕੀਤੀ ਭਾਰੀ ਖਰੀਦਦਾਰੀ ਕਰਕੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀ ਕੀਮਤ 910 ਰੁਪਏ ਦੀ ਤੇਜ਼ੀ ਨਾਲ 83,750 ਰੁਪਏ...
ਖਾਸ ਖ਼ਬਰਰਾਸ਼ਟਰੀਵਪਾਰਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇCurrent UpdatesJanuary 29, 2025 January 29, 2025 ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾCurrent UpdatesJanuary 28, 2025 January 28, 2025 ਮੁੰਬਈ:ਬੰਬੇ ਸਟਾਕ ਐਕਸਚੇਂਜ ਦਾ ਸ਼ੇਅਰ ਸੂਚਕਅੰਕ ਸੈਂਸੈਕਸ ਅੱਜ 824 ਅੰਕ ਟੁੱਟ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ’ਤੇ ਆ ਗਿਆ ਹੈ। ਕਮਜ਼ੋਰੀ ਦੇ ਰੁਖ਼ ਵਿਚਾਲੇ...
ਖਾਸ ਖ਼ਬਰਰਾਸ਼ਟਰੀਵਪਾਰਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀCurrent UpdatesJanuary 28, 2025 January 28, 2025 ਮੁੰਬਈ-ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਇੱਕ ਆਸ਼ਾਵਾਦੀ ਨੋਟ ‘ਤੇ ਵਪਾਰ ਦੀ ਸ਼ੁਰੂਆਤ ਕੀਤੀ, ਮੁੱਖ ਤੌਰ ‘ਤੇ ਭਾਰਤੀ ਰਿਜ਼ਰਵ ਬੈਂਕ ਦੁਆਰਾ ਬੈਂਕਿੰਗ...
ਖਾਸ ਖ਼ਬਰਰਾਸ਼ਟਰੀਵਪਾਰ824 ਅੰਕ ਡਿੱਗਿਆ ਸੈਂਸੈਕਸ, 7 ਮਹੀਨਿਆਂ ਦੇ ਹੇਠਲੇ ਪੱਧਰ ’ਤੇCurrent UpdatesJanuary 27, 2025 January 27, 2025 ਮੁੰਬਈ-ਕਮਜ਼ੋਰ ਗਲੋਬਲ ਰੁਝਾਨਾਂ ਵਿਚਾਲੇ ਆਈ.ਟੀ. ਅਤੇ ਤੇਲ ਅਤੇ ਗੈਸ ਸ਼ੇਅਰਾਂ ’ਚ ਭਾਰੀ ਬਿਕਵਾਲੀ ਕਾਰਨ ਬੈਂਚਮਾਰਕ BSE ਸੈਂਸੈਕਸ ਸੋਮਵਾਰ ਨੂੰ 824 ਅੰਕ ਡਿੱਗ ਕੇ ਸੱਤ ਮਹੀਨੇ...
ਖਾਸ ਖ਼ਬਰਰਾਸ਼ਟਰੀਵਪਾਰਰਿਕਾਰਡ ਪੱਧਰ ’ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂCurrent UpdatesJanuary 25, 2025 January 25, 2025 ਮੁੰਬਈ-ਸੋਨੇ ਦੀਆਂ ਕੀਮਤਾਂ ਵਿੱਚ ਇਸ ਹਫਤੇ ਅੱਠਵੇਂ ਦਿਨ ਵੀ ਵਾਧਾ ਜਾਰੀ ਰਿਹਾ ਅਤੇ ਇਹ ਪਹਿਲੀ ਵਾਰ 200 ਰੁਪਏ ਦੇ ਵਾਧੇ ਨਾਲ 83,000 ਰੁਪਏ ਪ੍ਰਤੀ 10...
ਖਾਸ ਖ਼ਬਰਰਾਸ਼ਟਰੀਵਪਾਰਮਾਰੂਤੀ ਸੁਜ਼ੂਕੀ ਵੱਲੋਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨCurrent UpdatesJanuary 24, 2025 January 24, 2025 ਨਵੀਂਦਿੱਲੀ-ਦੇਸ਼ ਦੀ ਪ੍ਰਮੁੱਖ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਪਹਿਲੀ ਫਰਵਰੀ ਤੋਂ ਆਪਣੀਆਂ ਕਾਰਾਂ ਦੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 32,500 ਰੁਪਏ ਤੱਕ ਦਾ...
ਖਾਸ ਖ਼ਬਰਰਾਸ਼ਟਰੀਵਪਾਰਮੰਗਲਵਾਰ ਨੂੰ ਵੱਡੀ ਗਿਰਾਵਟ ਤੋਂ ਬਾਅਦ ਸ਼ੇਅਰ ਮਾਰਕੀਟ ਦੀ ਵਾਧੇ ਨਾਲ ਸ਼ੁਰੂਆਤCurrent UpdatesJanuary 22, 2025 January 22, 2025 ਮੁੰਬਈ-ਕੋਮਾਂਤਰੀ ਬਜ਼ਾਰਾਂ ਵਿੱਚ ਮਿਲੇ-ਜੁਲੇ ਰੁਖ ਦੇ ਵਿਚਕਾਰ ਇੰਡੈਕਸ ਹੈਵੀਵੇਟਸ ਇੰਫੋਸਿਸ ਅਤੇ ਐਚਡੀਐਫਸੀ ਬੈਂਕ ਵਿੱਚ ਖਰੀਦਦਾਰੀ ਦੇ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀਵਪਾਰਭਾਰਤੀ ਸ਼ੇਅਰ ਬਜ਼ਾਰ ਫਲੈਟ ਖੁੱਲ੍ਹਿਆ, ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਵੱਡਾ ਅਸਰ ਨਹੀਂCurrent UpdatesJanuary 21, 2025 January 21, 2025 ਮੁੰਬਈ-ਡੋਨਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਮੰਗਲਵਾਰ ਸਵੇਰੇ ਭਾਰਤੀ ਬੈਂਚਮਾਰਕ ਸੂਚਕ ਲੱਗਭੱਗ ਸਪਾਟ ਦਰਜ ਕੀਤੇ ਗਏ। ਵਿਆਪਕ ਤੌਰ ’ਤੇ ਉਮੀਦ ਅਨੁਸਾਰ ਟਰੰਪ ਵੱਲੋਂ ਵਪਾਰਕ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ 1235 ਅੰਕ ਡਿੱਗ ਕੇ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪੁੱਜਾCurrent UpdatesJanuary 21, 2025 January 21, 2025 ਮੁੰਬਈ-ਡੋਨਲਡ ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਦੇ ਹੀ ਗੁਆਂਢੀ ਮੁਲਕਾਂ ਨੂੰ ਵਧ ਟੈਕਸ ਲਾਉਣ ਦੇ ਕੀਤੇ ਐਲਾਨ ਮਗਰੋਂ ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ...