September 13, 2026
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਆਈਸੀਸੀ ਨੇ ਅਰਸ਼ਦੀਪ ਨੂੰ ਸਾਲ ਦਾ ਸਰਬੋਤਮ ਟੀ-20 ਕ੍ਰਿਕਟਰ ਐਲਾਨਿਆ

ਆਈਸੀਸੀ ਨੇ ਅਰਸ਼ਦੀਪ ਨੂੰ ਸਾਲ ਦਾ ਸਰਬੋਤਮ ਟੀ-20 ਕ੍ਰਿਕਟਰ ਐਲਾਨਿਆ

ਦੁਬਈ:ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਅੱਜ ‘ਆਈਸੀਸੀ ਪੁਰਸ਼ ਟੀ-20 ਕੌਮਾਂਤਰੀ ਕ੍ਰਿਕਟਰ ਆਫ ਦਿ ਈਅਰ 2024’ ਐਲਾਨਿਆ ਗਿਆ ਹੈ। ਉਸ ਨੇ ਪਿਛਲੇ ਸਾਲ ਭਾਰਤ ਦੀ ਟੀ-20 ਵਿਸ਼ਵ ਕੱਪ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 25 ਸਾਲਾ ਅਰਸ਼ਦੀਪ ਨੇ 2024 ਵਿੱਚ ਖੇਡੇ 18 ਮੈਚਾਂ ’ਚ ਕੁੱਲ 36 ਵਿਕਟਾਂ ਲਈਆਂ। ਉਸ ਨੂੰ ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ ਅਤੇ ਹਾਰਦਿਕ ਪੰਡਿਆ ਦੇ ਨਾਲ ਆਈਸੀਸੀ ਦੀ ਸਾਲ ਦੀ ਸਰਬੋਤਮ ਟੀ-20 ਕੌਮਾਂਤਰੀ ਟੀਮ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।

Related posts

ਮਹਿਲਾ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਨੂੰ ਸੰਮਨ

Current Updates

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Current Updates

ਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ

Current Updates

Leave a Comment