September 28, 2026
ਖਾਸ ਖ਼ਬਰਰਾਸ਼ਟਰੀ

ਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤ

ਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤ

ਮਹਾਂਕੁੰਭ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ ਇਥੇ ਲਗਭਗ 10 ਕਰੋੜ ਸ਼ਰਧਾਲੂਆਂ ਦੇ ਇਸ਼ਨਾਨ ਲਈ ਆਉਣ ਦੀ ਉਮੀਦ ਲਾਈ ਜਾ ਰਹੀ ਹੈ। ਪਰ ਭਗਦੜ ਤੋਂ ਬਾਅਦ ਦੀਆਂ ਤਸਵੀਰਾਂ ਉਥੇ ਦਾ ਭਿਆਨਕ ਮਾਹੌਲ ਬਿਆਨ ਕਰ ਰਹੀਆਂ ਹਨ। ਮੁੱਖ ਯੋਗੀ ਅਦਿੱਤਿਆਨਾਥ ਨੇ ਪੀਟੀਆਈ ਨੂੰ ਦੱਸਿਆ ਕਿ ਮੌਜੂਦਾ ਹਾਲਾਤ ਕੰਟਰੋਲ ਵਿੱਚ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ।

 

Related posts

ਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…

Current Updates

ਮਹਿਲਾ ਕਿ੍ਰਕਟ: ਭਾਰਤੀ ਟੀਮ ਦੀਆਂ ਨਜ਼ਰਾਂ ਲੜੀ ਜਿੱਤਣ ’ਤੇ

Current Updates

ਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ! ਵਾਇਰਸ ਹਮਲੇ ਨੇ 158 ਸਾਲ ਪੁਰਾਣੀ ਕੰਪਨੀ ਬੰਦ ਕਰਵਾਈ

Current Updates

Leave a Comment