September 28, 2026
ਪੰਜਾਬ

40 ਤੋਂ 50 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਸਨ ਨੌਜਵਾਨ

40 ਤੋਂ 50 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਸਨ ਨੌਜਵਾਨ

ਅੰਮ੍ਰਿਤਸਰ-ਇਥੋਂ ਦੇ ਹਵਾਈ ਅੱਡੇ ’ਤੇ ਪੁੱਜੇ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਅਤੇ ਰਿਸ਼ਤੇਦਾਰ 40 ਤੋਂ 45 ਲੱਖ ਰੁਪਏ ਟਰੈਵਲ ਏਜੰਟਾਂ ਨੂੰ ਦੇ ਕੇ ਅਮਰੀਕਾ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਪਿੰਡ ਲੋਪੋਕੇ ਦੇ ਗੁਰਜਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਜ਼ਮੀਨ ਵੇਚ ਕੇ ਅਤੇ ਕਰਜ਼ਾ ਚੁੱਕ ਕੇ ਲਗਪਗ 45 ਤੋਂ 50 ਲੱਖ ਰੁਪਏ ਟਰੈਵਲ ਏਜੈਂਟ ਨੂੰ ਦੇ ਕੇ ਅਮਰੀਕਾ ਗਿਆ ਸੀ ਅਤੇ ਉਸ ਨੂੰ ਡੰਕੀ ਰੂਟ ਰਾਹੀਂ ਜਾਂਦਿਆ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਵਾਪਸ ਭੇਜ ਦਿੱਤਾ ਗਿਆ ਹੈ। ਇੱਥੇ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਹਨ ਜਿਨ੍ਹਾਂ ਵਿੱਚ ਉਸ ਦੀਆਂ ਦੋ ਭੈਣਾਂ ਵੀ ਹਨ।

Related posts

ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਨੂੰ ਨੋਟਿਸ ਜਾਰੀ

Current Updates

ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

Current Updates

1,743 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਸਦਕਾ ਪੰਜਾਬ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਿਆ ਹੈ

Current Updates

Leave a Comment