October 4, 2026
ਪੰਜਾਬ

ਜ਼ਖਮੀ ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਜ਼ਰੀਏ ਬੰਗਲੌਰ ਭੇਜਿਆ

ਜ਼ਖਮੀ ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਜ਼ਰੀਏ ਬੰਗਲੌਰ ਭੇਜਿਆ

ਚੰਡੀਗੜ੍ਹ-ਚੰਡੀਗੜ੍ਹ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਗਏ ਜਗਜੀਤ ਸਿੰਘ ਡੱਲੇਵਾਲ ਦੇ ਕਾਫਲੇ ਵਿੱਚ ਸ਼ਾਮਲ ਦੋ ਕਾਰਾਂ ਦੇ ਆਪਸ ਵਿੱਚ ਟਕਰਾਉਣ ਤੋਂ ਬਾਅਦ ਜ਼ਖਮੀ ਹੋਏ ਦੋ ਕਿਸਾਨ ਨੇਤਾਵਾਂ ਵਿੱਚੋਂ ਇੱਕ ਤਾਮਿਲਨਾਡੂ ਰਹਿਣ ਵਾਲੇ ਕੁਰਬੁਰੂਸ਼ਾਂਤ ਕੁਮਾਰ ਨੂੰ ਅੱਜ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਉਹ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਸਨ, ਜਿਨ੍ਹਾਂ ਨੂੰ ਇੱਥੋਂ ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਆਗੂ ਐਂਬੂਲੈਂਸ ਰਾਹੀਂ ਚੰਡੀਗੜ੍ਹ ਏਅਰਪੋਰਟ ’ਤੇ ਲੈ ਕੇ ਗਏ ਜਿੱਥੋਂ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਤਬਦੀਲ ਕੀਤਾ ਗਿਆ ਹੈ।

Related posts

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

Current Updates

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

Current Updates

ਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆ

Current Updates

Leave a Comment