October 10, 2026
ਖਾਸ ਖ਼ਬਰਰਾਸ਼ਟਰੀ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ-ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਭਰਤੀ ਕਰਵਾਇਆ-ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਬੱਚਿਆਂ ਅਤੇ ਬੱਸ ਸਟਾਫ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਬੱਸ ਵਿੱਚ ਕੁੱਲ ਅੱਠ ਬੱਚੇ ਸਵਾਰ ਸੀ ਅਤੇ ਸਾਰੇ ਹੀ ਗੰਭੀਰ ਜ਼ਖਮੀ ਹੋ ਗਏ ਹਨ। ਬੱਸ ਚਾਲਕ ਅਤੇ ਮਹਿਲਾ ਕੰਡਕਟਰ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

Current Updates

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

Current Updates

ਯੂਟੀ ਪ੍ਰਸ਼ਾਸਨ ਵੱਲੋਂ ਆਬਕਾਰੀ ਨੀਤੀ ਦਾ ਐਲਾਨ

Current Updates

Leave a Comment