October 30, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਾਗੇਸ਼ਵਰ ਰਾਓ ਹੋਣਗੇ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਨਾਗੇਸ਼ਵਰ ਰਾਓ ਹੋਣਗੇ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਚੰਡੀਗੜ੍ਹ-ਜੀ. ਨਾਗੇਸ਼ਵਰ ਰਾਓ ਆਈਪੀਐੱਸ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਹੋਣਗੇ।ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਜੀ ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਵਰਿੰਦਰ ਕੁਮਾਰ ਦੀ ਜਗ੍ਹਾ ਲੈਣਗੇ।

Related posts

ਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

Current Updates

ਟਰਾਲੀ ਚੋਰੀ ਮਾਮਲਾ: ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਪੁਟਾਈ ਸ਼ੁਰੂ

Current Updates

ਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਵਿਰੋਧੀਆਂ ਨੂੰ ਘੇਰਿਆ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸਪੱਸ਼ਟ ਸੁਨੇਹਾ

Current Updates

Leave a Comment