October 4, 2026
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਨੇ ਕਿਹਾ ਕਿ ਉਹ ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਸਨ।

Related posts

ਵਿਧਾਇਕ ਅੱਬਾਸ ਅੰਸਾਰੀ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ

Current Updates

ਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀ

Current Updates

4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

Current Updates

Leave a Comment