September 28, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ।ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈl ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ।ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ।

Related posts

ਨਸ਼ਿਆਂ ਵਿਰੁੱਧ ਜਾਗਰੁਕਤਾ ਪੈਦਾ ਕਰਨ ਲਈ ਕਰਾਂਗੇ ਸਕੂਲਾਂ ਦਾ ਦੌਰਾ: ਮੁੱਖ ਮੰਤਰੀ ਭਗਵੰਤ ਮਾਨ

Current Updates

ਪੰਜਾਬ ਲਈ ਮੁੜ ਖ਼ਤਰੇ ਦੀ ਘੰਟੀ, ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ ਦਾ ਪਾਣੀ, ਖੋਲ੍ਹੇ ਗਏ ਫਲੱਡ ਗੇਟ

Current Updates

ਪਿੱਠ ਦੀ ਸੱਟ ਕਰਕੇ Bumrah ਟੀਮ ’ਚੋਂ ਬਾਹਰ, ਹਰਸ਼ਿਤ ਰਾਣਾ ਨੂੰ ਮਿਲੀ ਥਾਂ

Current Updates

Leave a Comment