December 28, 2025
ਪੰਜਾਬ

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈ

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਰਿਹਾ ਹੈ, ਇਹ ਸਾਡੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਲੈ ਕੇ ਆਏ।’’ਪ੍ਰਧਾਨ ਮੰਤਰੀ ਨੇ ਕਿਹਾ, ‘‘ਇਹ ਪਵਿੱਤਰ ਮਹੀਨਾ ਸ਼ਰਧਾ ਦਾ ਪ੍ਰਤੀਕ ਹੈ, ਜੋ ਸਾਨੂੰ ਦਇਆ, ਦਿਆਲਤਾ ਅਤੇ ਸੇਵਾ ਦੇ ਮੁੱਲਾਂ ਦੀ ਯਾਦ ਦਿਵਾਉਂਦਾ ਹੈ। ਰਮਜ਼ਾਨ ਮੁਬਾਰਕ!’’

Related posts

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

Current Updates

UK ਦੇ ਸਾਂਸਦ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ, 1 ਘੰਟੇ ਤੱਕ ਕੀਤੀ ਜਾਂਚ

Current Updates

CISF ਨੇ ਭਾਖੜਾ ਡੈਮ ਦੀ ਕਮਾਨ ਸੰਭਾਲੀ!

Current Updates

Leave a Comment