September 14, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇ

ਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇ

ਚੰਡੀਗੜ੍ਹ– ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਮੱਦੇਨਜ਼ਰ ਕੀਤੀ ਗਈ ਹੈ।

ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਅਧਿਕਾਰੀਆਂ ਖਿਲਾਫ ਇਹ ਦੂਜਾ ਵੱਡਾ ਐਕਸ਼ਨ ਲਿਆ ਹੈ। ਅੱਜ 177 ਨਾਇਬ ਤਹਿਸੀਲਦਾਰਾਂ ਅਤੇ 58 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ।

ਗ਼ੌਰਤਲਬ ਹੈ ਕਿ ਲੰਘੇ ਕੱਲ੍ਹ ਸਰਕਾਰ ਨੇ 15 ਹੜਤਾਲੀ ਤਹਿਸੀਲਦਾਰ ਸਸਪੈਂਡ ਕੀਤੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਲ ਅਫ਼ਸਰਾਂ ਨੂੰ ਹੜਤਾਲ ਛੱਡ ਕੇ ਕੰਮ ’ਤੇ ਪਰਤਣ ਜਾਂ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ।

Related posts

ਏਕੇ ਦੀਆਂ ਕੋਸ਼ਿਸ਼ਾਂ ਲਈ ਸੱਦੀ ਬੈਠਕ ਬੇਨਤੀਜਾ, ਅਗਲੇ ਗੇੜ ਦੀ ਬੈਠਕ 18 ਨੂੰ

Current Updates

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨ

Current Updates

Supreme Court ਨੇ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖਿਆ

Current Updates

Leave a Comment