ਪੰਚਕੂਲਾ- ਇਸ ਜ਼ਿਲ੍ਹੇ ਵਿੱਚ ਅੱਜ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਤੋਂ ਬਾਅਦ ਪਾਇਲਟ ਸੁਰੱਖਿਅਤ ਬਾਹਰ ਆ ਗਿਆ।ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਸਾਂਝੀ ਕੀਤੀ ਹੈ। ਇਸ ਖਬਰ ਦੇ ਹੋਰ ਵੇਰਵੇ ਉਡੀਕੇ ਜਾ ਰਹੇ ਹਨ।
previous post