November 11, 2026
ਖਾਸ ਖ਼ਬਰਰਾਸ਼ਟਰੀ

ਹਵਾਈ ਫ਼ੌਜ ਦਾ ਟਰਾਂਸਪੋਰਟ ਜਹਾਜ਼ ਰਨਵੇਅ ਤੋਂ ਅਗਾਂਹ ਲੰਘਿਆ

ਹਵਾਈ ਫ਼ੌਜ ਦਾ ਟਰਾਂਸਪੋਰਟ ਜਹਾਜ਼ ਰਨਵੇਅ ਤੋਂ ਅਗਾਂਹ ਲੰਘਿਆ

ਕੋਲਕਾਤਾ- ਭਾਰਤੀ ਹਵਾਈ ਫ਼ੌਜ (Indian Air Force) ਦਾ ਇੱਕ AN-32 ਟਰਾਂਸਪੋਰਟ ਜਹਾਜ਼ ਉੱਤਰੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਰਨਵੇਅ ਤੋਂ ਪਾਰ ਲੰਘ ਗਿਆ। ਇਹ ਜਾਣਕਾਰੀ ਇੱਕ ਰੱਖਿਆ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਇੱਥੇ ਦਿੱਤੀ।

ਬਾਗਡੋਗਰਾ ਹਵਾਈ ਅੱਡਾ ਇੱਕ “ਸਿਵਲ ਐਨਕਲੇਵ” ਹੈ। ਇਹ ਉੱਤਰੀ ਬੰਗਾਲ ਵਿੱਚ ਸਿਲੀਗੁੜੀ ਦੇ ਨੇੜੇ ਸਥਿਤ ਹੈ।

ਸਿਵਲ ਐਨਕਲੇਵ, ਕਿਸੇ ਫੌਜੀ ਹਵਾਈ ਅੱਡੇ ਦੇ ਅੰਦਰ ਇੱਕ ਮਨੋਨੀਤ ਖੇਤਰ ਹੁੰਦਾ ਹੈ ਜੋ ਸਿਵਲ ਹਵਾਈ ਜਹਾਜ਼ਾਂ ਦੇ ਸੰਚਾਲਨ ਲਈ ਰੱਖਿਆ ਗਿਆ ਹੁੰਦਾ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਰਾਹੀਂ ਕਿਸੇ ਫੌਜੀ ਹਵਾਈ ਅੱਡੇ ਤੋਂ ਵਪਾਰਕ ਉਡਾਣਾਂ ਚਲਾਈਆਂ ਜਾ ਸਕਦੀਆਂ ਹਨ।

Related posts

ਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇ

Current Updates

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

Current Updates

ਦੁਰਗਾ ਪੰਡਾਲ ਵਿੱਚ ਰਾਖਸ਼ਸ ਮਹਿਸ਼ਾਸੁਰ ਦੀ ਥਾਂ ਲਾਇਆ ਟਰੰਪ ਦਾ ਬੁੱਤ, ਪੂਜਾ ਪੰਡਾਲ ਦੀ ਵੀਡੀਓ ਵਾਇਰਲ

Current Updates

Leave a Comment