September 30, 2026
ਖਾਸ ਖ਼ਬਰਰਾਸ਼ਟਰੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਪਰਿਵਾਰ ਨੇ ਮਨਜ਼ੂਰੀ ਦਿੱਤੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਪਰਿਵਾਰ ਨੇ ਮਨਜ਼ੂਰੀ ਦਿੱਤੀ

ਨਵੀਂ ਦਿੱਲੀ: ਰਾਸ਼ਟਰੀ ਸਮ੍ਰਿਤੀ ਸਥਲ ’ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦਾ ਰਾਹ ਪੱਧਰਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰ ਨੇ ਇਸ ਵਾਸਤੇ ਪ੍ਰਸਤਾਵਿਤ ਥਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਾ. ਮਨਮੋਹਨ ਸਿੰਘ ਦੇ ਪਰਿਵਾਰ ਦੇ ਨੇੜਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਥਾਂ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਮਨਜ਼ੂਰੀ ਪੱਤਰ ਭੇਜ ਦਿੱਤਾ ਹੈ।

Related posts

नौजवान एकता क्लब ने करवाया भगवती जागरण

Current Updates

ਕੇਂਦਰੀ ਬਜਟ ਤੋਂ ਵਿਰੋਧੀ ਧਿਰਾਂ ਤੇ ਕਿਸਾਨ ਨਿਰਾਸ਼

Current Updates

ਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮ

Current Updates

Leave a Comment