September 16, 2026
ਖਾਸ ਖ਼ਬਰਰਾਸ਼ਟਰੀ

ਮਿਆਂਮਾਰ ਵਿੱਚ ਭੂਚਾਲ; ਰਿਕਟਰ ਸਕੇਲ ’ਤੇ ਤੀਬਰਤਾ 4.3

ਮਿਆਂਮਾਰ ਵਿੱਚ ਭੂਚਾਲ; ਰਿਕਟਰ ਸਕੇਲ ’ਤੇ ਤੀਬਰਤਾ 4.3

ਨੈਪੀਡਾਵ- ਮਿਆਂਮਾਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.3 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਕਿਹਾ ਕਿ ਇਹ ਭੂਚਾਲ 125 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਇਸ ਤੋਂ ਪਹਿਲਾਂ ਮਿਆਂਮਾਰ ਵਿੱਚ 3 ਮਾਰਚ ਨੂੰ 4.2 ਤੀਬਰਤਾ ਦਾ ਭੂਚਾਲ ਆਇਆ ਸੀ।

ਐਨਸੀਐਸ ਦੇ ਅਨੁਸਾਰ ਇਸ ਤਰ੍ਹਾਂ ਦੇ ਭੂਚਾਲ ਡੂੰਘੇ ਭੂਚਾਲਾਂ ਨਾਲੋਂ ਵਧੇਰੇ ਖ਼ਤਰਨਾਕ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਊਰਜਾ ਧਰਤੀ ਦੀ ਸਤ੍ਵਾ ਦੇ ਨੇੜੇਹੁੰਦੀ ਹੈ, ਜਿਸ ਨਾਲ ਜ਼ਮੀਨ ਤੇਜ਼ ਗਤੀ ਨਾਲ ਹਿੱਲਦੀ ਹੈ ਅਤੇ ਢਾਂਚਿਆਂ ਨੂੰ ਨੁਕਸਾਨ ਹੁੰਦਾ ਹੈ ਅਤੇ ਜਾਨੀ ਨੁਕਸਾਨ ਵੱਧ ਜਾਂਦਾ ਹੈ।

Related posts

ਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟ

Current Updates

ਸੰਚਾਲਨ ਸਮੂਹ ਦੀ ਮੀਟਿੰਗ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੀ ਖੇਤਰੀ ਸਥਿਰਤਾ ਦੀ ਪੁਸ਼ਟੀ ਕਰਦੀ ਹੈ

Current Updates

ਦਿੱਲੀ ਵਾਸੀਆਂ ਲਈ ਵੱਡੀ ਰਾਹਤ: ਹੁਣ 35 ਰੁਪਏ ਕਿਲੋ ਮਿਲੇਗਾ ਪਿਆਜ਼

Current Updates

Leave a Comment