April 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾ

ਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾ

ਪਟਿਆਲਾ- ਇੱਥੇ ਸ਼ਹਿਰ ਦੇ ਸਮਾਣੀਆ ਗੇਟ ਇਲਾਕੇ ’ਚ ਅੱਜ ਤੜਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਔਰਤ ਦੀ ਹੱਤਿਆ ਕਰ ਦਿੱਤੀ, ਜਦੋਂਕਿ ਇਸ ਹਮਲੇ ਵਿੱਚ ਉਸ ਦਾ 20 ਸਾਲਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਸੁਮਨ (50 ਸਾਲਾ) ਵਜੋਂ ਹੋਈ। ਇਹ ਔਰਤ ਵੱਖ-ਵੱਖ ਘਰਾਂ ’ਚ ਕੰਮ ਕਰਦੀ ਸੀ, ਜਦਕਿ ਉਸ ਦਾ ਲੜਕਾ ਚਿਕਨ ਵਾਲ਼ੀ ਇੱਕ ਰੇਹੜੀ ’ਤੇ ਕੰਮ ਕਰਦਾ ਹੈ। ਮੁੱਢਲੀ ਜਾਂਚ ਵਿੱਚ ਇਹ ਲੁੱਟ-ਖੋਹ ਦੀ ਘਟਨਾ ਮੰਨੀ ਰਹੀ ਹੈ। ਇਹ ਪਰਿਵਾਰ ਕਾਫ਼ੀ ਗ਼ਰੀਬ ਹੈ। ਪਤਾ ਚੱਲਿਆ ਹੈ ਕਿ ਉਨ੍ਹਾਂ ਵੱਲੋਂ ਪਲਾਟ ਲੈਣ ਲਈ ਕੁਝ ਨਗਦੀ ਜੋੜੀ ਸੀ। ਸ਼ਾਇਦ ਉਹ ਹੀ ਇਸ ਘਟਨਾ ਦਾ ਕਾਰਨ ਬਣੀ ਹੋ ਸਕਦੀ ਹੈ।

Related posts

UGC ਨੇ 20 ਯੂਨੀਵਰਸਿਟੀਆਂ ਨੂੰ ਫਰਜ਼ੀ ਐਲਾਨਿਆ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ

Current Updates

ਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆ

Current Updates

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

Current Updates

Leave a Comment