October 2, 2026
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗ

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਸਨੌਰ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਸਨੌਰ ਦੇ ਬਲਾਕ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਹਲਕਾ ਕੋ-ਆਰਡੀਨੇਟਰ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਵਿਧਾਇਕ ਹਰਮੀਤ ਪਠਾਨਮਾਜਰਾ ਦੇ ਸਪੁੱਤਰ ਜਸ਼ਨਦੀਪ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ‘ਆਪ’ ਦੇ ਮੈਂਬਰਾਂ ਵੱਲੋਂ ਆਗਾਮੀ ਚੋਣਾਂ ਸਬੰਧੀ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕਰਦਿਆਂ ਫੈਸਲਾ ਕੀਤਾ ਗਿਆ ਕਿ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਤੇ ਹੋਰ ਲੋਕ ਭਲਾਈ ਦੇ ਕੰਮਾਂ ਬਾਰੇ ਜਾਗਰੂਕ ਕੀਤਾ ਜਾਵੇ।

Related posts

ਹਿਮਾਚਲ ਪ੍ਰਦੇਸ਼: ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦਰਜ

Current Updates

सकारात्मकता बाँटना सच्ची देश सेवा है: डा. आशा किरण

Current Updates

ਧੌਲੀਗੰਗਾ ਪ੍ਰਾਜੈਕਟ: ਜ਼ਮੀਨ ਖਿਸਕਣ ਕਾਰਨ 19 NHPC ਕਾਮੇ ਸੁਰੰਗ ’ਚ ਫਸੇ

Current Updates

Leave a Comment