September 13, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘ਆਪ’ ਨੇ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ: ਬਾਜਵਾ

‘ਆਪ’ ਨੇ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ: ਬਾਜਵਾ

ਚੰਡੀਗੜ੍ਹ-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

Related posts

ਮੇਰੇ ਪੁੱਤਰ ਨੂੰ ਈਡੀ ਤੋਂ ਕੋਈ ਸੰਮਨ ਨਹੀਂ ਮਿਲਿਆ: ਬਘੇਲ

Current Updates

ਭਾਜਪਾ ਵੱਲੋਂ ‘ਆਪ’ ਵਿਧਾਇਕ ਗੈਂਗਸਟਰਾਂ ਦੀ ਮਦਦ ਨਾਲ ਵਸੂਲੀ ਕਰਨ ਦਾ ਦੋਸ਼, ਆਡੀਓ ਜਾਰੀ

Current Updates

ਸਮੂਹਿਕ ਜਬਰ-ਜਨਾਹ ਤੋਂ ਬਾਅਦ ਮਹਿਲਾ ਨੂੰ ਕਾਰ ’ਚੋਂ ਸੁੱਟਿਆ; ਹਾਲਤ ਗੰਭੀਰ, 2 ਕਾਬੂ

Current Updates

Leave a Comment