September 13, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ’ਚ ਸ਼ਰਾਬ ਹੋਈ ਸਸਤੀ, ਠੇਕਿਆਂ ’ਤੇ ਲੱਗੀ ਭੀੜ

ਚੰਡੀਗੜ੍ਹ ’ਚ ਸ਼ਰਾਬ ਹੋਈ ਸਸਤੀ, ਠੇਕਿਆਂ ’ਤੇ ਲੱਗੀ ਭੀੜ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵਿੱਤ ਵਰ੍ਹੇ 2024-25 ਦੇ ਖਤਮ ਹੋਣ ਦੇ ਨਾਲ ਹੀ ਸ਼ਰਾਬ ਦੇ ਠੇਕਿਆਂ ਦਾ ਕਾਰਜਕਾਲ ਵੀ ਖਤਮ ਹੋ ਰਿਹਾ ਹੈ। ਇਸੇ ਕਰਕੇ ਸਿਟੀ ਬਿਊਟੀਫੁੱਲ ਵਿੱਚ ਸ਼ਰਾਬ ਦੀਆਂ ਕੀਮਤਾਂ ਡਿੱਗ ਗਈਆਂ ਹਨ, ਜਿਸ ਕਰਕੇ ਸ਼ਰਾਬ ਦੇ ਠੇਕਿਆਂ ’ਤੇ ਸ਼ਰਾਬ ਖਰੀਦਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਲੋਕ ਇਕੋਂ ਸਮੇਂ ਵਿੱਚ ਕਈ-ਕਈ ਪੇਟੀਆਂ ਸ਼ਰਾਬ ਦੀਆਂ ਖਰੀਦ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 31 ਮਾਰਚ ਨਜ਼ਦੀਕ ਆਉਣ ਦੇ ਨਾਲ ਹੀ ਸ਼ਰਾਬ ਦੀਆਂ ਕੀਮਤਾਂ ਵਿੱਚ 30 ਤੋਂ 40 ਫ਼ੀਸਦ ਤੱਕ ਕਮੀ ਦਰਜ ਕੀਤੀ ਗਈ ਹੈ। ਇਸੇ ਕਰਕੇ ਵੱਡੀ ਗਿਣਤੀ ਵਿੱਚ ਲੋਕ ਸ਼ਰਾਬ ਖਰੀਦਣ ਵਿੱਚ ਲੱਗੇ ਹੋਏ ਹਨ।

Related posts

ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਸਰਕਾਰ ‘ਤੇ ਤਿੱਖਾ ਹਮਲਾ: “ਅਸੀਂ ਸਵਾਲ ਕਰ ਰਹੇ ਹਾਂ, ਭੀਖ ਨਹੀਂ ਮੰਗ ਰਹੇ”

Current Updates

ਕੋਈ ਹੋਰ ਤਾਂ ਨਹੀਂ ਪੜ੍ਹ ਰਿਹੈ ਨਿੱਜੀ ਮੈਸੇਜ, ਆਸਾਨੀ ਨਾਲ ਲਗਾਓ ਪਤਾ ਕਿ ਤੁਹਾਡਾ WhatsApp ਤਾਂ ਨਹੀਂ ਹੋਇਆ ਹੈਕ

Current Updates

Cockroach Janta Party ‘ਟੁਕੜੇ-ਗੈਂਗ’ ਨਾਲ ਸਬੰਧਤ, ਭਾਜਪਾ ਉਨ੍ਹਾਂ ਨੂੰ ਸਬਕ ਸਿਖਾਏਗੀ: ਨਿਤਿਨ ਨਬੀਨ

Current Updates

Leave a Comment