December 1, 2025
ਖਾਸ ਖ਼ਬਰਰਾਸ਼ਟਰੀ

ਕਠੂਆ ਮੁਕਾਬਲਾ: ਸ਼ਹੀਦ ਜਵਾਨਾਂ ਦੀ ਗਿਣਤੀ ਚਾਰ ਹੋਈ

ਕਠੂਆ ਮੁਕਾਬਲਾ: ਸ਼ਹੀਦ ਜਵਾਨਾਂ ਦੀ ਗਿਣਤੀ ਚਾਰ ਹੋਈ

ਜੰਮੂ: ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸੰਘਣੇ ਜੰਗਲਾਂ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਾਲੀ ਥਾਂ ’ਤੇ ਇਕ ਹੋਰ ਸੁਰੱਖਿਆ ਕਰਮੀ ਦੀ ਦੇਹ ਡਰੋਨ ਰਾਹੀਂ ਦਿਖਾਈ ਦੇਣ ਨਾਲ ਸ਼ਹੀਦ ਜਵਾਨਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਕਰਮੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਦੀਆਂ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ।

Related posts

ਕੇਂਦਰ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀ

Current Updates

ਧਰਤੀ ਲਈ ਨਿਵੇਸ਼ ਸਮੇਂ ਦੀ ਲੋੜ : ਡੀਐਸਪੀ ਰਘੁਵੀਰ ਸਿੰਘ

Current Updates

ਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆ

Current Updates

Leave a Comment