October 17, 2026
ਅੰਤਰਰਾਸ਼ਟਰੀਖਾਸ ਖ਼ਬਰ

ਯੂਕਰੇਨ ਵੱਲੋਂ ਰੂਸ ਦੇ 65 ਡਰੋਨ ਤਬਾਹ

ਯੂਕਰੇਨ ਵੱਲੋਂ ਰੂਸ ਦੇ 65 ਡਰੋਨ ਤਬਾਹ

ਕੀਵ- ਯੂਕਰੇਨ ਦੀ ਹਵਾਈ ਫੌਜ ਨੇ ਰੂਸ ਵੱਲੋਂ ਰਾਤ ਵੇਲੇ ਦਾਗੇ 111 ਵਿੱਚੋਂ 65 ਡਰੋਨ ਤਬਾਹ ਕਰ ਦਿੱਤੇ ਹਨ। ਇਹ ਜਾਣਕਾਰੀ ਕੀਵ ਦੀ ਹਵਾਈ ਫੌਜ ਦੇ ਬੁਲਾਰੇ ਨੇ ਅੱਜ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਹੋਰ ਡਰੋਨ ਬਿਨਾਂ ਕਿਸੇ ਨੁਕਸਾਨ ਦੇ ਗਾਇਬ ਹੋ ਗਏ। ਜ਼ਿਕਰਯੋਗ ਹੈ ਕਿ ਰੂਸ ਤੇ ਅਮਰੀਕਾ ਦਰਮਿਆਨ ਯੂਕਰੇਨ ਜੰਗ ਰੋਕਣ ਲਈ ਗੱਲਬਾਤ ਹੋਈ ਸੀ ਜਿਸ ਵਿਚ ਯੂਕਰੇਨ ਖ਼ਿਲਾਫ਼ ਜੰਗ ਵਿੱਚ 30 ਦਿਨਾਂ ਦੀ ਜੰਗਬੰਦੀ ਦੇ ਅਮਰੀਕੀ ਪ੍ਰਸਤਾਵ ਦੇ ਵੇਰਵਿਆਂ ਬਾਰੇ ਚਰਚਾ ਕੀਤੀ ਗਈ ਸੀ ਪਰ ਇਸ ਤੋਂ ਬਾਅਦ ਵੀ ਡਰੋਨ ਹਮਲੇ ਜਾਰੀ ਹਨ।

Related posts

ਅਮਰੀਕਾ ਵੱਲੋਂ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆ

Current Updates

ਮਜ਼ਬੂਤ ਆਲਮੀ ਰੁਝਾਨਾਂ ਕਾਰਨ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰਾਂ ਵਿੱਚ ਤੇਜ਼ੀ

Current Updates

ਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

Current Updates

Leave a Comment