ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ।
ਅਦਾਲਤ ਨੇ ਇਸਤਗਾਸਾ ਪੱਖ ਨੂੰ 4 ਅਪਰੈਲ ਨੂੰ ਕੇਸ ਡਾਇਰੀ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ।