December 1, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਚੰਡੀਗੜ੍ਹ- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ 18 ਜਨਵਰੀ ਤੋਂ ਮੈਡੀਕਲ ਸਹੂਲਤ ਲੈਣੀ ਸ਼ੁਰੂ ਕੀਤੀ ਸੀ। ਡੱਲੇਵਾਲ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚੋਂ ਡਿਸਚਾਰਜ ਹੋਏ ਸਨ।

Related posts

ਮਹਿਲਾਵਾਂ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ: ਮੋਦੀ

Current Updates

ਗੁਜਰਾਤ ਹਾਦਸਾ: ਦੋਵੇਂ ਲਾਸ਼ਾਂ ਅੱਜ ਗੰਗਾ ਪੁੱਜਣਗੀਆਂ

Current Updates

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਕੰਸਰਟ ਨੂੰ ਹਾਈਕੋਰਟ ਤੋਂ ਮਿਲੀ ਹਰੀ ਝੰਡੀ, ਕੋਰਟ ਨੇ ਕਿਹਾ- ਨਿਯਮਾਂ ਮੁਤਾਬਕ ਹੋਵੇ ਪ੍ਰੋਗਰਾਮ

Current Updates

Leave a Comment