September 13, 2026
ਖਾਸ ਖ਼ਬਰਮਨੋਰੰਜਨਰਾਸ਼ਟਰੀ

ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ

ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ

ਨਵੀਂ ਦਿੱਲੀ-  ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ ਆਪਣੇ ਗੀਤ ‘ਕੇਸ’ ਉੱਤੇ ਹੌਲੀਵੁੱਡ ਸਟਾਰ ਨਾਲ ਭੰਗੜਾ ਵੀ ਪਾਇਆ।

ਦਿਲਜੀਤ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਇਸ ਮੁਲਾਕਾਤ ਦੀ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਸਮਿੱਥ ਪੰਜਾਬੀ ਗੀਤ ’ਤੇ ਲੱਤ ਥਰਕਾਉਂਦਾ ਨਜ਼ਰ ਆ ਰਿਹਾ ਹੈ।

ਪੰਜਾਬੀ ਗਾਇਕ ਨੇ ਆਪਣੀ ਪੋਸਟ ਹੇਠਾਂ ਕੈਪਸ਼ਨ ਲਿਖਿਆ, ‘‘ਪੰਜਾਬੀ ਆ ਗਏ ਓਏ ਵਿਦ ਵਨ ਐਂਡ ਓਨਲੀ ਲਿਵਿੰਗ ਲੀਜੈਂਡ @ਵਿਲਸਮਿੱਥ। ਕਿੰਗ ਵਿਲ ਸਮਿੱਥ ਨੂੰ ਭੰਗੜਾ ਪਾਉਂਦੇ ਦੇਖਣਾ ਤੇ ਪੰਜਾਬ ਢੋਲ ਬੀਟ ਦਾ ਮਜ਼ਾ ਲੈਂਦੇ ਦੇਖਣਾ ਪ੍ਰੇਰਣਾਦਾਇਕ ਹੈ।’’

ਉਂਝ ਫੌਰੀ ਇਹ ਪਤਾ ਨਹੀਂ ਲੱਗ ਸਕਿਆ ਕਿ ਦੋਵੇਂ ਕਦੋਂ ਤੇ ਕਿੱਥੇ ਮਿਲੇ ਸਨ। ਦਿਲਜੀਤ ਨੇ ਭਾਰਤ ਵਿਚਲਾ ਆਪਣਾ ‘ਦਿਲ-ਲੂਮਿਨਾਟੀ ਟੂਰ’ ਦਸੰਬਰ 2024 ਵਿਚ ਪੂਰਾ ਕੀਤਾ ਸੀ।

Related posts

ਧੀਆਂ ਨੇ ਦਿੱਤਾ ਮਾਂ ਦੀ ਅਰਥੀ ਨੂੰ ਮੋਢਾ ਤੇ ਕੀਤਾ ਅੰਤਿਮ ਸਸਕਾਰ

Current Updates

ਪੀਐਸਪੀਸੀਐਲ ਅਤੇ ਮਲਟੀਪਰਪਜ਼ ਸਕੂਲ ਵੱਲੋਂ ਸਮਾਗਮ ਆਯੋਜਿਤ

Current Updates

ਜਲੰਧਰ ਦੇ ਚਰਚਿਤ ਢਿੱਲੋਂ ਭਰਾ ਸੁਸਾਈਡ ਕੇਸ ‘ਚ ਤਿੰਨੇ ਦੋਸ਼ੀ ਪੁਲਿਸ ਮੁਲਾਜ਼ਮ ਅਦਾਲਤ ਵੱਲੋਂ ਬਰੀ

Current Updates

Leave a Comment