April 12, 2025
ਅੰਤਰਰਾਸ਼ਟਰੀਖਾਸ ਖ਼ਬਰ

ਚੀਨ ਨੇ ਅਮਰੀਕੀ ਦਰਾਮਦਾਂ ’ਤੇ 125 ਫੀਸਦ ਟੈਕਸ ਲਾਇਆ

ਚੀਨ ਨੇ ਅਮਰੀਕੀ ਦਰਾਮਦਾਂ ’ਤੇ 125 ਫੀਸਦ ਟੈਕਸ ਲਾਇਆ

ਪੇਈਚਿੰਗ- ਟਰੰਪ ਪ੍ਰਸ਼ਾਸਨ ਵੱਲੋਂ ਚੀਨ ਤੋਂ ਆਉਣ ਵਾਲੀਆਂ ਵਸਤਾਂ ’ਤੇ 145 ਫ਼ੀਸਦ ਟੈਕਸ ਲਾਉਣ ਦੇ ਬਦਲੇ ਵਜੋਂ ਚੀਨ ਨੇ ਅੱਜ ਅਮਰੀਕਾ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ ਟੈਕਸ ਵਧਾ ਕੇ 125 ਫ਼ੀਸਦੀ ਕਰ ਦਿੱਤਾ ਹੈ। ਚੀਨੀ ਵਣਜ ਮੰਤਰਾਲੇ ਨੇ ਇੱਥੇ ਕਿਹਾ ਕਿ ਚੀਨ ਨੇ ਅਮਰੀਕਾ ਤੋਂ ਆਉਣ ਵਾਲੇ ਉਤਪਾਦਾਂ ’ਤੇ ਟੈਕਸ ਵਧਾ ਕੇ 125 ਫੀਸਦੀ ਕਰ ਦਿੱਤਾ ਹੈ, ਇਸ ਤੋਂ ਪਹਿਲਾਂ ਇਹ ਟੈਕਸ 84 ਫੀਸਦੀ ਸੀ। ਵਣਜ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਦੇ ਟੈਰਿਫ ਵਾਧੇ ਤੋਂ ਬਾਅਦ ਚੀਨ ਨੇ ਵੀ ਡਬਲਿਊਟੀਓ ਕੋਲ ਕੇਸ ਦਾਇਰ ਕੀਤਾ ਹੈ। ਅਮਰੀਕਾ ਦੇ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਚੀਨ ’ਤੇ ਵਪਾਰਕ ਟੈਕਸ 145 ਫੀਸਦੀ ਲਾਇਆ ਗਿਆ ਹੈ।

Related posts

90 ਲੱਖ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਘਰ ਦਾ ਹੀ ਜੀਅ

Current Updates

ਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀ

Current Updates

ਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ

Current Updates

Leave a Comment