ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਐਮਰਜੈਂਸੀ ’ਚ ਬੁਲਾਈ ਗਈ ਹੈ।
previous post