October 2, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼

ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। ਡੀਜੀਪੀ ਨੇ ਹਰੇਕ ਐੱਸਐੱਸਪੀ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਮੁਕੰਮਲ ਕਰਨ ਲਈ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ।

Related posts

ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ; ਜਾਣੋ ਕੌਣ ਕਰੇਗਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਵਾਗਤ

Current Updates

ਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗ

Current Updates

ਭੱਲਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Current Updates

Leave a Comment