November 6, 2026
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦ

ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦ

ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ ਤੇ ਨੀਦਰਲੈਂਡ ਦੀ ਆਪਣੀ ਅਗਾਮੀ ਤਿੰਨ ਮੁਲਕੀ ਫੇਰੀ ਰੱਦ ਕਰ ਦਿੱਤੀ ਹੈ।

Related posts

ਐਸ.ਆਈ.ਆਰ. ’ਚ ਪਾਸ ਸਰਟੀਫ਼ਿਕੇਟ ਨਾਲ ਦਸਵੀਂ ਦਾ ਦਾਖ਼ਲਾ ਫ਼ਾਰਮ ਲਗਾਇਆ ਜਾ ਸਕਦਾ ਹੈ : ਅਦਾਲਤ

Current Updates

ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲ

Current Updates

ਮੈਂ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਾ ਹਾਂ; ਪੰਜਾਬ ਹਰ ਸੰਭਵ ਮਦਦ ਦੇਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates

Leave a Comment