October 13, 2026
ਖਾਸ ਖ਼ਬਰਰਾਸ਼ਟਰੀ

ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾ

ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾ

ਹਿਸਾਰ: ਸਥਾਨਕ ਅਦਾਲਤ ਨੇ ਅੱਜ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਅਤੇ ਕੇਸ ਦੀ ਅਗਲੀ ਸੁਣਵਾਈ 23 ਜੂਨ ਨੂੰ ਹੋਵੇਗੀ। 33 ਸਾਲਾ ਯੂਟਿਊਬਰ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿਸਾਰ ਦੇ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ) ਸੁਨੀਲ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਸ ਦੀ ਨਿਆਂਇਕ ਹਿਰਾਸਤ ਦੋ ਹਫ਼ਤਿਆਂ ਲਈ ਵਧਾ ਦਿੱਤੀ ਹੈ। ਜੋਤੀ ਦੇ ਵਕੀਲ ਕੁਮਾਰ ਮੁਕੇਸ਼ ਨੇ ਕਿਹਾ, ‘‘ਅਦਾਲਤ ਨੇ ਉਸਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਲਈ 23 ਜੂਨ ਨੂੰ ਤੈਅ ਕੀਤੀ ਹੈ।’’ ਹਿਸਾਰ ਪੁਲੀਸ ਨੇ 16 ਮਈ ਨੂੰ ਮਲਹੋਤਰਾ ਨੂੰ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਸੀ।

Related posts

अनुसंधान सहायक भर्ती में धांधली के आरोप

Current Updates

ਅਮਰੀਕਾ ਤੋਂ 54 ਹਰਿਆਣਵੀ ਨੌਜਵਾਨ ਡਿਪੋਰਟ; ਗਰਮੀ ’ਚ ਹੀਟਰ ਤੇ ਸਰਦੀ ’ਚ ਏਸੀ ਚਲਾ ਕੇ ਦਿੱਤੇ ਤਸੀਹੇ

Current Updates

ਅਟਾਰਨੀ ਜਨਰਲ ਵੱਲੋਂ ਵਕੀਲ ਰਾਕੇਸ਼ ਕਿਸ਼ੋਰ ਖਿਲਾਫ਼ ਹੱਤਕ ਕਾਰਵਾਈ ਲਈ ਝੰਡੀ

Current Updates

Leave a Comment