October 10, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

ਚੰਡੀਗੜ੍ਹ- ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ  ਹੈ, ਜਿਸ ਕਰਕੇ ਬੱਸ ਅੱਡਿਆਂ ਉਤੇ ਸਵਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਾਨਸਾ ਜ਼ਿਲ੍ਹੇ ਵਿੱਚ ਪੀਆਰਟੀਸੀ ਦੇ ਬੁਢਲਾਡਾ ਡਿਪੂ ਵਿਚ ਕੱਚੇ ਕਾਮਿਆਂ ਨੇ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਮੰਗਾਂ ਲਾਗੂ ਨਹੀਂ ਹੁੰਦੀਆਂ, ਉਹ ਹੜਤਾਲ ਉੱਤੇ ਡਟੇ ਰਹਿਣਗੇ।

ਪੀਆਰਟੀਸੀ ਦੇ ਇੱਕ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਮੰਗਾਂ ਦਾ ਚਾਰਟ ਪਹਿਲਾਂ ਹੀ ਭੇਜਿਆ ਗਿਆ ਹੈ ਅਤੇ ਸਰਕਾਰ ਨੂੰ 13 ਅਗਸਤ ਤੋਂ ਬਾਅਦ ਹੜਤਾਲ ਦੀ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ।

Related posts

ਪੰਥਕ ਸਿਆਸਤ ਗਰਮਾਈ: 31 ਸਾਲਾਂ ਬਾਅਦ ਬੇਅੰਤ ਸਿੰਘ ਕਤਲ ਕਾਂਡ ਦਾ ਮੁੱਦਾ ਫਿਰ ਚਰਚਾ ‘ਚ, ਰਾਜੋਆਣਾ ਦਾ ਵੱਡਾ ਬਿਆਨ

Current Updates

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆ

Current Updates

ਰਾਜ ਸਭਾ ਦੇ ਚੇਅਰਮੈਨ ਨੇ ਕਾਂਗਰਸ ਦੇ ਸੰਸਦ ਮੈਂਬਰ ਦਾ ਨਾਂ ਲਿਆ

Current Updates

Leave a Comment