September 25, 2026
ਖਾਸ ਖ਼ਬਰਰਾਸ਼ਟਰੀ

ਉੱਤਰੀ-ਪੂਰਬੀ ਖੇਤਰ ਵਿੱਚ ਭੂਚਾਲੇ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8

ਉੱਤਰੀ-ਪੂਰਬੀ ਖੇਤਰ ਵਿੱਚ ਭੂਚਾਲੇ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8

ਅਸਾਮ- ਭਾਰਤ ਦੇ ਉਤਰੀ ਪੂਰਬੀ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਇਹ ਜਾਣਕਾਰੀ ਅਸਾਮ ਦੇ ਅਧਿਕਾਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਭੂਚਾਲ ਨਾਲ ਜਾਨੀ ਨੁਕਸਾਨ ਨਹੀਂ ਹੋਇਆ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਿਆਂਮਾਰ ਤੇ ਰੂਸ ਨੇੜਲੇ ਖੇਤਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮਿਆਂਮਾਰ ਵਿਚ ਤਾਂ ਭੂਚਾਲ ਦੇ ਝਟਕੇ ਹਲਕੇ ਸਨ ਪਰ ਰੂਸ ਨੇੜਲੇ ਖੇਤਰ ਵਿਚ 7.4 ਤੀਬਰਤਾ ਵਾਲਾ ਭੂਚਾਲ ਆਇਆ ਸੀ।

Related posts

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

Current Updates

ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ; ਕਚਹਿਰੀ ਖਾਲੀ ਕਰਵਾਈ

Current Updates

ਬੀਬੀਐੱਮਬੀ ਦੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਘੇਰਿਆ

Current Updates

Leave a Comment