December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਮਗਰੋਂ ਲੋਕਾਂ ਦੇ ਮੁੜਵਸੇਬੇ ਦੇ ਮਾਮਲੇ ’ਤੇ ਇਸ ਸੈਸ਼ਨ ’ਚ ਚਰਚਾ ਹੋਵੇਗੀ। ਸਟੇਟ ਡਿਜਾਸਟਰ ਰਿਸਪਾਂਸ ਫੰਡਾਂ ਦੇ ਮੁੱਦੇ ’ਤੇ ਸੋਧਾਂ ਹੋਣ ਦੀ ਸੰਭਾਵਨਾ ਹੈ। ਪੰਜਾਬ ਕੈਬਨਿਟ ’ਚ ਪਾਸ ਕੀਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਵਿਧਾਨ ਸਭਾ ’ਚ ਐaਕਟ ਲਿਆਂਦਾ ਜਾਵੇਗਾ।

Related posts

ਟਰੰਪ ਤੇ ਜ਼ੇਲੈਂਸਕੀ ਵਿਚਾਲੇ ਮੀਡੀਆ ਸਾਹਮਣੇ ਬਹਿਸ

Current Updates

ਭਾਰਤੀ ਟੇਬਲ ਟੈਨਿਸ ਸਟਾਰ ਸ਼ਰਤ ਕਮਲ ਵੱਲੋਂ ਸੰਨਿਆਸ ਦਾ ਐਲਾਨ

Current Updates

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ, ਪਾਕਿ ’ਚ ਹਮਲੇ ਲਈ ਫ਼ੌਜਾਂ ਦੀ ਕੀਤੀ ਸ਼ਲਾਘਾ

Current Updates

Leave a Comment