December 31, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

Related posts

ਨਿਸ਼ਾਨੇਬਾਜ਼ੀ: ਅਰਜੁਨ ਤੇ ਏਲਾਵੇਨਿਲ ਨੇ ਸੋਨ ਤਗ਼ਮਾ ਜਿੱਤਿਆ

Current Updates

ਮਲੇਸ਼ੀਆ ਵਿਚ ਆਸੀਆਨ ਸੰਮੇਲਨ ’ਚ ਵਰਚੁਅਲੀ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

Current Updates

ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ

Current Updates

Leave a Comment