November 15, 2026
ਖਾਸ ਖ਼ਬਰਪੰਜਾਬਰਾਸ਼ਟਰੀ

ਰੋਪੜ ਰੇਂਜ ਨੂੰ ਮਿਲਿਆ ਨਵਾਂ DIG !

ਰੋਪੜ ਰੇਂਜ ਨੂੰ ਮਿਲਿਆ ਨਵਾਂ DIG !

ਰੋਪੜ- ਪੰਜਾਬ ਸਰਕਾਰ ਦੇ ਵੱਲੋਂ ਰੋਪੜ ਰੇਂਜ ਦੇ ਨਵੇਂ ਡੀ.ਆਈ.ਜੀ. ਸੀਨੀਅਰ ਆਈਪੀਐਸ ਅਫ਼ਸਰ ਨਾਨਕ ਸਿੰਘ ਨੂੰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਿੰਘ ਸਨ, ਜਿਨ੍ਹਾਂ ਨੂੰ ਸੀਬੀਆਈ ਦੇ ਵੱਲੋਂ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਵੇਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਆਈਪੀਐਸ ਨਾਨਕ ਬਾਰਡਰ ਰੇਂਜ ਅੰਮ੍ਰਿਤਸਰ ਵਿਖੇ ਤੈਨਾਤ ਸਨ।  ਏਜੀਟੀਐਫ ਲੁਧਿਆਣਾ ਦੇ ਏਆਈਜੀ ਸੰਦੀਪ ਗੋਇਲ, ਜੋ ਕਿ 2011 ਬੈਚ ਦੇ ਆਈਪੀਐਸ ਅਧਿਕਾਰੀ ਹਨ, ਡੀਆਈਜੀ ਏਜੀਟੀਐਫ, ਪੰਜਾਬ ਤੋਂ ਇਲਾਵਾ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਦਾ ਕੰਮ ਦੇਖਣਗੇ।

Related posts

ਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆ

Current Updates

ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ

Current Updates

ਬੈਂਕ ਖਾਤੇ ‘ਚੋਂ ਧੋਖਾਧੜੀ ਦਾ ਮਾਮਲਾ: ਚੰਡੀਗੜ੍ਹ ਕੰਜ਼ਿਊਮਰ ਕਮਿਸ਼ਨ ਵੱਲੋਂ ਕੈਨੇਰਾ ਬੈਂਕ ਨੂੰ 35,000 ਰੁਪਏ ਹਰਜਾਨਾ ਭਰਨ ਦੇ ਹੁਕਮ

Current Updates

Leave a Comment