October 31, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆ

ਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆ

ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਚਲੀਏ ਨੂੰ ਕਾਬੂ ਕੀਤਾ ਸੀ। ਸੀਬੀਆਈ ਨੇ ਪੁੱਛਗਿੱਛ ਲਈ ਵਿਸ਼ੇਸ਼ ਅਰਜ਼ੀ ਦਾਇਰ ਕਰਕੇ ਕਿਸ਼ਨੂ ਸ਼ਾਰਦਾ ਦੇ 12 ਦਿਨਾ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ।

Related posts

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਭਗਵੰਤ ਮਾਨ

Current Updates

ਭਾਰਤ ਨਾਲ ਸੌਦਾ ਅਜੇ ਫਾਈਨਲ ਨਹੀਂ ਹੋਇਆ, ਦਰਾਮਦ ’ਤੇ ਲੱਗ ਸਕਦਾ ਹੈ 20-25 ਫੀਸਦੀ ਟੈਕਸ :ਟਰੰਪ

Current Updates

ਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾ

Current Updates

Leave a Comment