December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ

ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ

ਪਾਕਿਸਤਾਨ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਇੱਕ ਸਥਾਨਕ ਅਦਾਲਤ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਇਆ ਜਿਸ ਵਿੱਚ 12 ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਧਮਾਕਾ ਇਸਲਾਮਾਬਾਦ ਜ਼ਿਲ੍ਹਾ ਅਦਾਲਤ ਦੇ ਐਂਟਰੀ ਪੁਆਇੰਟ ਨੇੜੇ ਹੋਇਆ, ਜਿੱਥੇ ਆਮ ਤੌਰ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਰਹਿੰਦੀ ਹੈ। ਸਥਾਨਕ ਮੀਡੀਆ ਨੇ ਘਟਨਾ ਸਥਾਨ ਦੀਆਂ ਕੁਝ ਤਸਵੀਰਾਂ ਵੀ ਨਸ਼ਰ ਕੀਤੀਆਂ ਹਨ ਜਿਸ ਵਿਚ ਇੱਕ ਪੁਲੀਸ ਵੈਨ ਨੇੜੇ ਕਈ ਜਣੇ ਜ਼ਖਮੀ ਹੋਏ ਦਿਖਾਈ ਦੇ ਰਹੇ ਹਨ।

Related posts

ਸ਼ੇਅਰ ਬਾਜ਼ਾਰ 319 ਅੰਕ ਡਿੱਗਿਆ

Current Updates

ਦਿੱਲੀ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ

Current Updates

ਭਾਰਤੀ ਚੋਣਾਂ ਬਾਰੇ ਮਾਰਕ ਜ਼ੁਕਰਬਰਗ ਦੀਆਂ ਟਿੱਪਣੀਆਂ ਲਈ ਮੈਟਾ ਨੇ ਮੁਆਫ਼ੀ ਮੰਗੀ

Current Updates

Leave a Comment