August 31, 2026
ਅੰਤਰਰਾਸ਼ਟਰੀਖਾਸ ਖ਼ਬਰ

ਪਿਤਾ ਦੀ ਹੱਤਿਆ ਕਰ ਕੇ ਪੰਜਾਬੀ ਲੜਕਾ ਫਰਾਰ

ਪਿਤਾ ਦੀ ਹੱਤਿਆ ਕਰ ਕੇ ਪੰਜਾਬੀ ਲੜਕਾ ਫਰਾਰ

ਕੈਨੇਡਾ: ਪੀਲ ਪੁਲੀਸ ਉਸ ਪੰਜਾਬੀ ਮੁੰਡੇ ਦੀ ਭਾਲ ਕਰ ਰਹੀ ਹੈ, ਜੋ ਸ਼ਨਿਚਰਵਾਰ ਦੀ ਸ਼ਾਮ ਨੂੰ ਬਰੈਂਪਟਨ ਵਿੱਚ ਆਪਣੇ ਪਿਤਾ ਦੀ ਹੱਤਿਆ ਕਰਕੇ ਫਰਾਰ ਹੋ ਗਿਆ ਸੀ। ਪੁਲੀਸ ਅਨੁਸਾਰ ਸ਼ਹਿਰ ਦੀ ਕਲੀਅਰ ਜੌਇ ਸਟਰੀਟ ’ਤੇ ਘਰ ਵਿੱਚ ਗੋਲੀਆਂ ਚੱਲੀਆਂ ਜਿਸ ਤੋਂ ਬਾਅਦ ਜਦੋਂ ਪੁਲੀਸ ਉਥੇ ਪੁੱਜੀ ਤਾਂ 50 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ ਮਿਲਿਆ ਜਿਸ ਦੀ ਕੁਝ ਦੇਰ ਬਾਅਦ ਮੌਤ ਹੋ ਗਈ।

ਪਿਤਾ ਦੀ ਹੱਤਿਆ ਕਰ ਕੇ ਪੰਜਾਬੀ ਲੜਕਾ ਫਰਾਰ

ਪਤਾ ਲੱਗਾ ਕਿ ਉਸ ਨੂੰ ਉਸ ਦੇ ਪੁੱਤਰ ਨੇ ਹੀ ਗੋਲੀਆਂ ਮਾਰੀਆਂ ਸੀ, ਜਿਸ ਦੀ ਪਛਾਣ 25 ਸਾਲਾ ਨਿਕੋਲਸ ਜਗਲਾਲ ਵਜੋ ਕੀਤੀ ਗਈ। ਪੁਲੀਸ ਨੇ ਉਸਦੀ ਫੋਟੋ ਜਾਰੀ ਕਰਕੇ ਉਸ ਨੂੰ ਫੜਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

Related posts

1993 blast case ਹਾਈ ਕੋਰਟ ਵੱਲੋਂ ਦੇਵਿੰਦਰ ਪਾਲ ਸਿੰਘ ਭੁੱਲਰ ਦੇ ਕੇਸ ’ਤੇ ਨਜ਼ਰਸਾਨੀ ਦੇ ਹੁਕਮ

Current Updates

ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ

Current Updates

ਪੁਣੇ ’ਚ ਟੈਂਪੂ ਟਰੈਵਲਰ ਨੂੰ ਅੱਗ ਲੱਗੀ, ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਦੀ ਮੌਤ

Current Updates

Leave a Comment