September 13, 2026
ਖਾਸ ਖ਼ਬਰਰਾਸ਼ਟਰੀ

ਬਿਹਾਰ ਸਰਕਾਰ ’ਚ ਮੰਤਰੀ ਨਿਤਿਨ ਨਬੀਨ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ

ਬਿਹਾਰ ਸਰਕਾਰ ’ਚ ਮੰਤਰੀ ਨਿਤਿਨ ਨਬੀਨ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ

ਬਿਹਾਰ-  ਭਾਜਪਾ ਨੇ ਬਿਹਾਰ ਸਰਕਾਰ ’ਚ ਕੈਬਨਿਟ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਸੰਸਦੀ ਬੋਰਡ ਨੇ ਇਸ ਅਹੁਦੇ ਲਈ ਨਬੀਨ ਦੀ ਚੋਣ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ, ‘‘ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਨਿਤਿਨ ਨਬੀਨ ਨੂੰ ਤੁਰੰਤ ਪ੍ਰਭਾਵ ਨਾਲ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।’’

Related posts

ਸਤਾਵਨਾ ਵਿੱਚੋਂ ‘ਸਮਾਜਵਾਦੀ’, ‘ਧਰਮ ਨਿਰਪੱਖ’ ਸ਼ਬਦ ਹਟਾਉਣ ਦੀ ਯੋਜਨਾ ਨਹੀਂ: ਕਾਨੂੰਨ ਮੰਤਰੀ

Current Updates

ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਕਰਕੇ NTA ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਕੀਤੀ ਚਰਚਾ

Current Updates

ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ

Current Updates

Leave a Comment