November 28, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਪੰਜਾਬ ਵਜੋਂ ਆਈ ਏ ਐੱਸ ਅਧਿਕਾਰੀ ਸਿਬਿਨ ਸੀ ਨਿਯੁਕਤ ਸੀ, ਪਰ ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਕਰਕੇ ਅਨਿੰਦਿਤਾ ਮਿੱਤਰਾ ਦੀ ਨਿਯੁਕਤੀ ਕੀਤੀ ਗਈ ਹੈ।

Related posts

ਅਮਰੀਕਾ ਵੱਲੋਂ ਭਾਰਤ ਨੂੰ ਵੱਡੀ ਰਾਹਤ; ਵਿਸ਼ੇਸ਼ ਦਵਾਈਆਂ ’ਤੇ 100 ਫੀਸਦੀ ਆਯਾਤ ਡਿਊਟੀ ਖ਼ਤਮ

Current Updates

ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ

Current Updates

ਅਗਨੀਵੀਰਾਂ ਲਈ ਸਰਕਾਰ ਨੇ ਵਧਾਇਆ 2 ਸਾਲ ਦਾ ਕਾਰਜਕਾਲ; ਫੌਜ ’ਚ ਪੱਕੇ ਹੋਣ ਦਾ ਮਿਲੇਗਾ ਮੌਕਾ

Current Updates

Leave a Comment