September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬਟਾਲਾ ‘ਚ ਦੇਰ ਸ਼ਾਮ ਹੋਇਆ ਪੁਲਿਸ ਮੁਕਾਬਲਾ, ਗੋਲ਼ੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

ਬਟਾਲਾ 'ਚ ਦੇਰ ਸ਼ਾਮ ਹੋਇਆ ਪੁਲਿਸ ਮੁਕਾਬਲਾ, ਗੋਲ਼ੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

ਬਟਾਲਾ:  ਬੁੱਧਵਾਰ ਦੀ ਦੇਰ ਸ਼ਾਮ ਇਥੋਂ ਬਟਾਲਾ ਦੇ ਅਲੀਵਾਲ ਨੇੜੇ ਪੁਲਿਸ ਅਤੇ ਬਦਮਾਸ਼ ਵਿਚਕਾਰ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ‘ਚ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਇਆ ਹੈ। ਘਟਨਾ ਵਾਲੀ ਥਾਂ ‘ਤੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਪੁੱਜੇ ਹਨ । ਜਾਣਕਾਰੀ ਅਨੁਸਾਰ ਮੁਲਜ਼ਮ ਗੋਲ਼ੀਕਾਂਡ ਅਤੇ ਹੈਰੋਇਨ ਤਸਕਰੀ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ।

Related posts

ਮੁੰਬਈ ‘ਚ ਪੰਜਾਬ ਦੇ ਗਾਇਕ ਲਖਵਿੰਦਰ ‘ਤੇ ਹੋਇਆ ਜਾਨਲੇਵਾ ਹਮਲਾ

Current Updates

ਵਿਦੇਸ਼ੀ ਫੰਡਾਂ ਦੀ ਨਿਕਾਸੀ ਵਿਚਕਾਰ ਸੈਂਸੈਕਸ, ਨਿਫਟੀ ਚੌਥੇ ਦਿਨ ਵੀ ਡਿੱਗੇ

Current Updates

ਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜੀ ਅਕਾਲੀ ਦਲ ਦੀ ਭਰਤੀ ਕਮੇਟੀ

Current Updates

Leave a Comment