November 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਮੁੱਖ ਮਹਿਮਾਨ ਵਜੋਂ ਮਹਾ ਸ਼ਿਵਾਰਤੀ ਦੇ ਮੌਕੇ ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਹਿਬ

ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਮੁੱਖ ਮਹਿਮਾਨ ਵਜੋਂ ਮਹਾ ਸ਼ਿਵਾਰਤੀ ਦੇ ਮੌਕੇ ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਹਿਬ

ਪਟਿਆਲਾ- ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਦੇ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਵੱਲੋਂ ਪਵਿੱਤਰ ਤਿਉਹਾਰ ਮਹਾ ਸ਼ਿਵਾਰਤੀ ਦੇ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚਣ ਸਬੰਧੀ ਡਿਪਟੀ ਕਮਿਸ਼ਨਰ ਸਾਹਿਬ ਪਟਿਆਲਾ ਨੂੰ ਸੱਦਾ ਪੱਤਰ ਦਿੱਤਾ ਗਿਆ। ਪਟਿਆਲਾ ਦੇ ਨਵੇਂ ਡੀ.ਸੀ. ਵਰਜਿਤ ਵਾਲਿਆ ਜੀ ਦੇ ਆਉਣ ਤੇ ਇਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਅਤੇ ਮਿਠਾ ਮੂੰਹ ਕਰਵਾ ਕੇ ਜੀ ਆਇਆ ਨੂੰ ਕਿਹਾ ਗਿਆ ਅਤੇ ਮਿਤੀ 15—02—2026 ਦਿਨ ਐਤਵਾਰ ਨੂੰ ਮਹਾਂ ਸ਼ਿਵਰਾਤਰੀ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਸਵੇਰੇ 11:00 ਵਜੇ ਖੀਰ ਪੁੜੇ ਦਾ ਪ੍ਰਸ਼ਾਦ ਸ਼ਿਵ ਜੀ ਨੂੰ ਲਗਵਾਉਣ ਲਈ ਸੱਦਾ ਪੱਤਰ ਦਿੱਤਾ ਗਿਆ,

ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਮੁੱਖ ਮਹਿਮਾਨ ਵਜੋਂ ਮਹਾ ਸ਼ਿਵਾਰਤੀ ਦੇ ਮੌਕੇ ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਹਿਬ

ਜ਼ੋ ਕਿ ਡੀ.ਸੀ. ਸਾਹਿਬ ਵੱਲੋਂ ਸੱਦਾ ਪੱਤਰ ਸਵਿਕਾਰ ਕੀਤਾ ਗਿਆ ਅਤੇ ਉਹਨਾਂ ਵਲੋਂ ਆਖਿਆ ਗਿਆ ਕਿ ਮੈਂ ਇਸ ਮੌਕੇ ਜਰੂਰ ਪਹੁੰਚਾਗਾ ਅਤੇ ਮੰਦਿਰ ਵਿਖੇ ਨਤਮਸਤਕ ਹੋ ਕੇ ਸ਼ਿਵ ਜੀ ਦਾ ਆਸ਼ਿਰਵਾਦ ਪ੍ਰਾਪਤ ਕਰਾਗਾ। ਇਸ ਮੌਕੇ ਸੁਧਾਰ ਸਭਾ ਦੇ ਸਰਪ੍ਰਸਤ ਸਤਨਾਮ ਹਸੀਜਾ, ਚੇਅਰਮੈਨ ਰਣਬੀਰ ਸਿੰਘ ਕਾਟੀ, ਵਾਇਸ ਚੇਅਰਮੈਨ ਹਰੀ ਸਿੰਘ, ਕੈਸ਼ੀਅਰ ਪੂਰਨ, ਅਕਾਊਂਟ ਮੈਨੇਜਰ ਰਾਮ ਲਾਲ ਗੋਇਲ, ਦਾਨ ਕੁਲੈਕਟਰ ਕੇਦਾਰ ਗੋਇਲ, ਸੇਵਾਦਾਰ ਰਾਜਾ ਰਾਜ ਕੁਮਾਰ, ਗੁਰਪ੍ਰੀਤ ਸਿੰਘ, ਗੋਲਡੀ ਆਦਿ ਹਾਜਰ ਸਨ।

Related posts

ਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨ

Current Updates

Resignations of BSP leaders and workers ਗੜ੍ਹੀ ਨੂੰ ਬਸਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੇ ਰੋਸ ਵਜੋਂ ਸਮੂਹਿਕ ਅਸਤੀਫੇ ਦਿੱਤੇ

Current Updates

ਗੰਨੇ ਦਾ ਭਾਅ ਵਧਾ ਕੇ 416 ਰੁਪਏ ਕੀਤਾ

Current Updates

Leave a Comment