September 18, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਦੇ ਪਿੰਡ ਤਖਾਣਵੱਧ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਮੋਗਾ ਦੇ ਪਿੰਡ ਤਖਾਣਵੱਧ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਮੋਗਾ: ਪਿੰਡ ਤਖਾਣਵੱਧ, ਮੋਗਾ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ (26) ਤਿੰਨ ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਕੈਨੇਡਾ ਗਿਆ ਸੀ। ਮ੍ਰਿਤਕ ਸੁਖਜਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੀ ਮੇਰੇ ਪੁੱਤ ਨੂੰ ਵਰਕ ਪਰਮਿਟ ਮਿਲਿਆ ਸੀ। ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਸੁਖਜਿੰਦਰ ਸਿੰਘ ਨੇ ਪੰਜ ਫਰਵਰੀ ਨੂੰ ਵਾਪਸ ਆਪਣੇ ਘਰ ਆਉਣਾ ਸੀ।

Related posts

ਵਿਕੀਪੀਡੀਆ ਏਸ਼ੀਆਈ ਮਹੀਨੇ ਵਿੱਚ ਭਾਗ ਲੈਣ ਪੰਜਾਬੀ

Current Updates

ਭਾਰਤ ਵੱਲੋਂ ਪਾਕਿ ISI ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ UAPA ਤਹਿਤ ਅਤਿਵਾਦੀ ਸੰਗਠਨ ਘੋਸ਼ਿਤ

Current Updates

ਹਿਮੰਤਾ ਨੇ ਅਸਾਮ ਦੇ 12,976 ਉੱਦਮੀਆਂ ਨੂੰ 131 ਕਰੋੜ ਰੁਪਏ ਵੰਡੇ

Current Updates

Leave a Comment