October 4, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ’ ਦੇ ਨਾਂ ’ਤੇ ਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ’ ਦੇ ਨਾਂ ’ਤੇ ਰੱਖਿਆ

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਹਵਾਈ ਅੱਡਾ ਆਦਮਪੁਰ ਰੱਖਿਆ। ਇਸੇ ਦੌਰਾਨ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਵੱਲੋਂ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਲੰਗਰ ਛਕਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ।

Related posts

ਗੁਜਰਾਤ: ਟਰੇਨਰ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Current Updates

ਸਿੱਕਮ ਢਿੱਗਾਂ ਡਿੱਗਣ ਕਾਰਨ 3 ਮੌਤਾਂ, 6 ਸੁਰੱਖਿਆ ਕਰਮੀ ਲਾਪਤਾ

Current Updates

348 ਕਰੋੜ ਦੇ ਮੋਹਾਲੀ ਲੈਂਡ ਸਕੈਮ ਮਾਮਲੇ ‘ਚ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਪੁੱਛਗਿੱਛ

Current Updates

Leave a Comment