November 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਗ੍ਰਿਫ਼ਤਾਰ

ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਗ੍ਰਿਫ਼ਤਾਰ

ਮੋਗਾ:  ਮੋਗਾ ਵਿਚ ਪਰਵਾਸੀ ਮਜ਼ਦੂਰਾਂ ‘ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ।ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਜਦਕਿ ਤੀਜੇ ਮੁਲਜ਼ਮ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁਲਜ਼ਮਾਂ ਵੱਲੋਂ ਦੋ ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਅਤੇ ਇਸ ਗੋਲੀਬਾਰੀ ਦੌਰਾਨ ਦੋਵੇਂ ਮਜ਼ਦੂਰ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

Related posts

ਮਾਰਚ 2022 ਤੋਂ ਲੈ ਕੇ ਹੁਣ ਤੱਕ 95 ਹਜ਼ਾਰ ਤੋਂ ਵੱਧ ਐੱਫ ਆਈ ਆਰਜ਼ ਦਰਜ; 1.27 ਲੱਖ ਤਸਕਰ ਗ੍ਰਿਫ਼ਤਾਰ: ਡੀ ਜੀ ਪੀ ਯਾਦਵ

Current Updates

ਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

Current Updates

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੋਗਾ ਪਹੁੰਚੇ ਡੀ ਜੀ ਪੀ; ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Current Updates

Leave a Comment