October 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੈਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਇਲਾਕੇ ’ਚ ਸਹਿਮ ਦਾ ਮਾਹੌਲ

ਚੈਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਇਲਾਕੇ ’ਚ ਸਹਿਮ ਦਾ ਮਾਹੌਲ

ਗੁਰਦਾਸਪੁਰ: ਭਾਰਤ-ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਸੈਕਿੰਡ ਡਿਫੈਂਸ ਆਫ ਲਾਈਨ ਦੀ ਆਦੀਆਂ ਚੈਕ ਪੋਸਟ ‘ਤੇ ਦੋ ਪੁਲਿਸ ਵਾਲਿਆਂ ਦੀਆਂ ਚੈਕ ਪੋਸਟ ਦੇ ਅੰਦਰ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੇਹਾਂ ਚੈੱਕ ਪੋਸਟ ‘ਤੇ ਤਾਇਨਾਤ ਏ.ਐਸ.ਆਈ ਕਮਾਂਡੋ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਦੀਆਂ ਹਨ। ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਨੇੜਲੇ ਇਲਾਕੇ ’ਚ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਗੋਲੀ ਲੱਗਣ ਦੀ ਖ਼ਬਰ ਫੈਲੀ ਹੋਈ ਹੈ।

Related posts

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Current Updates

ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ

Current Updates

PM ਅਤੇ ਮੰਤਰੀਆਂ ਦਾ ਨਜ਼ਦੀਕੀ ਹੋਣ ਦਾ ਢੌਂਗ ਰਚ ਕੇ ਪੈਸੇ ਵਸੂਲਣ ਵਾਲੇ ਮੁਲਜ਼ਮ ਨੂੰ Supreme Court ਤੋਂ ਮਿਲੀ ਜ਼ਮਾਨਤ

Current Updates

Leave a Comment