September 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਭਲਕੇ ਆਪਣੇ ਪਿੰਡ ਭਗਵਾਨਪੁਰ ’ਚ ਕਰਵਾਏ ਜਾ ਰਹੇ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ

ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਭਲਕੇ ਆਪਣੇ ਪਿੰਡ ਭਗਵਾਨਪੁਰ ’ਚ ਕਰਵਾਏ ਜਾ ਰਹੇ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ

ਮੋਹਾਲੀ: ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਕੱਲ੍ਹ ਆਪਣੇ ਪਿੰਡ ਭਗਵਾਨਪੁਰ ਵਿੱਚ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਦੌਰਾਨ 100 ਗਰੀਬ ਅਤੇ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਇਸ ਨੂੰ ਲੈ ਕੇ ਕਾਫ਼ੀ ਚਰਚਾ ਚੱਲ ਰਹੀ ਹੈ ਕਿ ਕੀ ਗੈਂਗਸਟਰ ਹੁਣ ਅਜਿਹੇ ਸਮਾਗਮ ਕਰਵਾ ਕੇ ਆਪਣੀ ਛਵੀ (ਅਕਸ) ਸੁਧਾਰਨਾ ਚਾਹੁੰਦਾ ਹੈ ਜਾਂ ਫਿਰ ਇਸ ਰਾਹੀਂ ਕਿਸੇ ਖਾਸ ਰਾਜਨੀਤਕ ਪਾਰਟੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੰਨਾ ਵੱਡਾ ਸਮਾਗਮ ਕਰਵਾ ਕੇ ਆਖ਼ਿਰ ਜੱਗੂ ਸਮਾਜ ਨੂੰ ਕੀ ਸੰਦੇਸ਼ ਦੇਣਾ ਚਾਹੁੰਦਾ ਹੈ, ਇਹ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Related posts

ਪਟਿਆਲਾ ਪੁਲੀਸ ਦੀ ਵੱਡੀ ਸਫ਼ਲਤਾ: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਦੋ ਮੈਂਬਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Current Updates

ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ

Current Updates

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂ

Current Updates

Leave a Comment